ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2,880 ਕਰੋੜ ਦੇ ਕੇਂਦਰ ਸਰਕਾਰ ਵੱਲ ਖੜ੍ਹੇ …
Read More »ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤੀਆਂ ਦੀ ਆਲੋਚਨਾ ਕਰਨ ਵਾਲੀ ਸੁਏਲਾ ਬ੍ਰੇਵਰਮੈਨ ਨੂੰ ਕੀਤਾ ਗ੍ਰਹਿ ਮੰਤਰੀ ਨਿਯੁਕਤ
ਲੰਡਨ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਆਪਣੀ ਕੈਬਨਿਟ ਦਾ ਐਲਾਨ ਕੀਤਾ। ਮੰਤਰੀ ਮੰਡਲ ਦਾ ਵਿਸਥਾਰ ਕਰਦੇ ਹੋਏ ਰਿਸ਼ੀ ਸੁਨਕ ਨੇ ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਬ੍ਰੇਵਰਮੈਨ ਨੇ ਭਾਰਤੀ ਡਾਇਸਪੋਰਾ ਬਾਰੇ ਇੱਕ ਵੱਡਾ …
Read More »ਬਿਹਾਰ ਦੌਰੇ ਦੌਰਾਨ ਅਮਿਤ ਸ਼ਾਹ ਨਾ ਤਾਂ ਸਿਆਸੀ ਆਗੂ ਅਤੇ ਨਾ ਹੀ ਗ੍ਰਹਿ ਮੰਤਰੀ ਜਾਪੇ : ਤੇਜਸਵੀ ਯਾਦਵ
ਨਿਊਜ਼ ਡੈਸਕ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਬਿਹਾਰ ਦੌਰੇ ਦੌਰਾਨ ਸੂਬਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਮੈਂ ਇੱਥੇ ਆਇਆ ਹਾਂ, ਲਾਲੂ ਅਤੇ ਨਿਤੀਸ਼ ਦੀ ਜੋੜੀ ਨੂੰ ਪੇਟ ਦਰਦ ਹੋ ਰਿਹਾ ਹੈ। ਉਹ ਕਹਿ ਰਹੇ ਹਨ ਕਿ ਉਹ ਬਿਹਾਰ ਵਿੱਚ ਝਗੜਾ …
Read More »ਮੁੰਬਈ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਢਿੱਲ, ਇਕ ਵਿਅਕਤੀ ਗ੍ਰਿਫ਼ਤਾਰ
ਮੁੰਬਈ:ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਲਾਪਰਵਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸ਼ਾਹ ਨੇ ਹਾਲ ਹੀ ‘ਚ ਮੁੰਬਈ ਦਾ ਦੌਰਾ ਕੀਤਾ ਸੀ। ਇਸ ਦੌਰਾਨ ਇਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਇਸ ਵਿਅਕਤੀ ਨੇ ਆਪਣੀ ਪਛਾਣ ਆਂਧਰਾ ਪ੍ਰਦੇਸ਼ ਦੇ ਇੱਕ …
Read More »ਅੰਗਰੇਜ਼ੀ ਦਾ ਵਿਕਲਪ ਬਣੇ ਹਿੰਦੀ, ਦੂਜੀਆਂ ਭਾਸ਼ਾਵਾਂ ਦੇ ਨਾਗਰਿਕ ਭਾਰਤ ਦੀ ਭਾਸ਼ਾ ਵਿੱਚ ਗੱਲਬਾਤ ਕਰਨ: ਅਮਿਤ ਸ਼ਾਹ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਹਿੰਦੀ ਨੂੰ ਅੰਗਰੇਜ਼ੀ ਦੇ ਬਦਲ ਵਜੋਂ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਸਥਾਨਕ ਭਾਸ਼ਾਵਾਂ ਦੇ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਸ਼ਾਹ ਨੇ ਇੱਥੇ ਸਰਕਾਰੀ ਭਾਸ਼ਾ ਬਾਰੇ ਸੰਸਦੀ ਕਮੇਟੀ ਦੀ 37ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ …
Read More »ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਧਰਨਾ
ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ …
Read More »ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਨਵਾਜ਼ ਸ਼ਰੀਫ ‘ਤੇ ਅੱਤ ਵਾਦੀ ਅਜਮਲ ਕਸਾਬ ਦੇ ਵੇਰਵੇ ਭਾਰਤ ਨੂੰ ਦੇਣ ਦਾ ਲਗਾਇਆ ਦੋਸ਼
ਇਸਲਾਮਾਬਾਦ- ਪਾਕਿਸਤਾਨੀ ਸੰਸਦ ‘ਚ ਰੱਖੇ ਗਏ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ‘ਤੇ ਚਰਚਾ ਦੌਰਾਨ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਦੋਸ਼ ਲਾਇਆ ਕਿ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਨਵਾਜ਼ ਸ਼ਰੀਫ ਨੇ ਭਾਰਤ ਨੂੰ ਪਾਕਿਸਤਾਨੀ ਸਥਿਤ ਲਸ਼ਕਰ-ਏ-ਤੋਇਬਾ ਮਾਰੇ …
Read More »ਗ੍ਰਹਿ ਮੰਤਰੀ ਅੱਜ ਆ ਰਹੇ ਹਨ ਜੰਮੂ ਕਸ਼ਮੀਰ, ਉੱਚ ਪੱਧਰੀ ਮੀਟਿੰਗ ਕਰਕੇ ਸੁਰੱਖਿਆ ਸਥਿਤੀ ਦਾ ਲੈਣਗੇ ਜਾਇਜ਼ਾ
ਜੰਮੂ- ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਅੱਜ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਜੰਮੂ ਪਹੁੰਚ ਰਹੇ ਹਨ। ਗ੍ਰਹਿ ਮੰਤਰੀ ਸ਼ਨੀਵਾਰ ਨੂੰ ਜੰਮੂ ਦੇ ਮੌਲਾਨਾ ਆਜ਼ਾਦ ਸਟੇਡੀਅਮ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 83ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਇੱਕ ਉੱਚ ਪੱਧਰੀ ਮੀਟਿੰਗ …
Read More »ਹਰਿਆਣਾ ‘ਚ ਨਵਾਂ ਕਾਨੂੰਨ ਲਾਗੂ, ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਦਾ ਪ੍ਰਦਰਸ਼ਨਕਾਰੀਆਂ ਤੋਂ ਹੀ ਮੁਆਵਜ਼ਾ ਵਸੂਲਣ ਦੀ ਆਗਿਆ
ਚੰਡੀਗੜ੍ਹ : ਹਰਿਆਣਾ ‘ਚ ਇਕ ਕਾਨੂੰਨ ਲਾਗੂ ਹੋਇਆ ਹੈ ਜਿਸ ‘ਚ ਅਧਿਕਾਰੀਆਂ ਨੂੰ ਜਾਇਦਾਦ ਦਾ ਨੁਕਸਾਨ ਪਹੁੰਚਾਉਣ ਵਾਲੇ ਹਿੰਸਕ ਪ੍ਰਦਰਸ਼ਨਕਾਰੀਆਂ ਤੋਂ ਹੀ ਮੁਆਵਜ਼ਾ ਵਸੂਲਣ ਦੀ ਆਗਿਆ ਹੋਵੇਗੀ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਐਕਟ ਨੂੰ ਰਾਜ ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਸੂਚਿਤ …
Read More »ਦਿੱਲੀ ਅੰਦਰ ਵਾਪਰੀ ਹਿੰਸਾ ਤੋਂ ਬਾਅਦ ਭੜਕ ਉੱਠੇ ਅਮਿਤ ਸ਼ਾਹ, ਟਵੀਟ ਕਰ ਕਹੀ ਵੱਡੀ ਗੱਲ
ਕੋਲਕਾਤਾ : ਦਿੱਲੀ ਅੰਦਰ ਇੰਨੀ ਦਿਨੀਂ ਨਾਗਰਿਕਤਾ ਸੋਧ ਕਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਹਿੰਸਕ ਝੜਪਾਂ ਹੋ ਰਹੀਆਂ ਹਨ। ਹੁਣ ਭਾਵੇਂ ਇਸ ‘ਤੇ ਕਾਫੀ ਨਿਯੰਤਰਨ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਪਰ ਇਸ ਦੇ ਚਲਦਿਆਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸ਼ਾਹ ਨੇ ਕਿਹਾ …
Read More »