ਨਿਊਜ਼ ਡੈਸਕ- ਸਰਦੀਆਂ ਦੇ ਮੌਸਮ ‘ਚ ਵਾਲਾਂ ‘ਚ ਡੈਂਡਰਫ ਦੀ ਸਮੱਸਿਆ ਵਧ ਜਾਂਦੀ ਹੈ। ਡੈਂਡਰਫ ਕਾਰਨ ਖੋਪੜੀ ਵਿੱਚ ਖੁਜਲੀ ਹੁੰਦੀ ਹੈ ਅਤੇ ਇਸ ਕਾਰਨ ਵਾਲ ਵੀ ਸੁੱਕੇ ਅਤੇ ਬੇਜਾਨ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਆਪਣੇ ਵਾਲਾਂ ‘ਚ ਡੈਂਡਰਫ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੁਝ ਆਸਾਨ ਘਰੇਲੂ ਨੁਸਖੇ ਨਾਲ …
Read More »