ਨਿਊਜ਼ ਡੈਸਕ:ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਨੇ ਸਾਰੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਸ ਦੇ ਸਿਰਸਾ ਮੁਖੀ ਸੰਪਰਦਾ ਦੇ ਮੁਖੀ ਲਈ ਕੋਈ ਨਾ ਕੋਈ ਉੱਤਰਾਧਿਕਾਰੀ ਬਣ ਕੇ ਉਭਰੇਗਾ। ਇਸ ਦੇ ਨਾਲ ਹੀ ਰਾਮ ਰਹੀਮ ਨੇ ਹਨੀਪ੍ਰੀਤ …
Read More »ਡੇਰਾ ਸੱਚਾ ਸੌਦਾ ਦੀ ਗੱਦੀ ਹਨੀਪ੍ਰੀਤ ਇੰਸਾਂ ਨੂੰ ਸੌਂਪੇ ਜਾਣ ਦੀਆਂ ਚਰਚਾਵਾਂ ਸ਼ੂਰੂ
ਨਿਊਜ਼ ਡੈਸਕ: ਡੇਰਾ ਸੱਚਾ ਸੌਦਾ ਦੀ ਗੱਦੀ ਹਨੀਪ੍ਰੀਤ ਇੰਸਾਂ ਨੂੰ ਸੌਂਪੇ ਜਾਣ ਦੀਆਂ ਚਰਚਾਵਾਂ ਸ਼ੂਰੂ ਹੋ ਗਈਆਂ ਹਨ। ਸ਼ਨਿਚਰਵਾਰ ਨੂੰ ਫਤਿਹਾਬਾਦ ’ਚ ਆਨਲਾਈਨ ਗੁਰੂਕੁਲ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦੇ ਆਨਲਾਈਨ ਸਤਿਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ’ਚ ਡੇਰਾ ਸੱਚਾ ਸੌਦਾ ਮੈਨੇਜਮੈਂਟ ਵੱਲੋਂ ਇੰਟਰਨੈੱਟ …
Read More »ਰਾਮ ਰਹੀਮ ਦੀ ਫੈਮਿਲੀ ID ‘ਚ ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਲਿਖਿਆ ਨਾਮ
ਚੰਡੀਗੜ੍ਹ: ਹਨੀਪ੍ਰੀਤ ਰਾਮ ਰਹੀਮ ਦੇ ਬਹੁਤ ਨਜ਼ਦੀਕ ਮੰਨੀ ਜਾਂਦੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਰਾਮ ਰਹੀਮ ਨੇ ਆਪਣੀ ਫੈਮਿਲੀ ਆਈਡੀ ਵਿੱਚ ਨਾ ਤਾਂ ਆਪਣੀ ਪਤਨੀ ਹਰਜੀਤ ਕੌਰ ਦਾ ਨਾਂ ਦਰਜ ਕਰਵਾਇਆ ਹੈ ਅਤੇ ਨਾ ਹੀ ਆਪਣੀ ਮਾਂ ਨਸੀਬ ਕੌਰ ਦਾ, ਸਗੋਂ ਹਨੀਪ੍ਰੀਤ …
Read More »ਰਾਮ ਰਹੀਮ ਦੀਆਂ ਵਧੀਆਂ ਹੋਰ ਮੁਸ਼ਕਲਾਂ, ਪੰਚਕੁਲਾ ਹਿੰਸਾ ਮਾਮਲੇ ‘ਚ ਪਟੀਸ਼ਨ ਦਾਇਰ
ਰੋਹਤਕ: ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਚਕੁਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਨੂੰ ਮੁਲਜ਼ਮ ਨਹੀਂ ਬਣਾਇਆ ਇਸ ਲਈ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਰਾਮ ਰਹੀਮ ਦੇ ਡਰਾਈਵਰ ਰਹਿ ਚੁੱਕੇ ਖੱਟਾ ਸਿੰਘ ਵੱਲੋਂ …
Read More »ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਵੱਡੀ ਰਾਹਤ, ਦੋ ਸਾਲ ਬਾਅਦ ਹੋਈ ਰਿਹਾਈ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਉਰਫ ਪ੍ਰਿਅੰਕਾ ਤਨੇਜਾ ਸੈਂਟਰਲ ਜੇਲ੍ਹ ਤੋਂ ਦੋ ਸਾਲ ਤਿੰਨ ਮਹੀਨੇ ਬਾਅਦ ਰਿਹਾ ਹੋ ਗਈ ਹੈ। ਮੰਗਲਵਾਰ ਨੂੰ ਸੀਬੀਆਈ ਕੋਰਟ ਨੇ ਜ਼ਮਾਨਤ ‘ਤੇ ਰਿਹਾ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਹਨੀਪ੍ਰੀਤ ਗੱਡੀਆ ਦੇ ਕਾਫਲੇ ਨਾਲ ਅੰਬਾਲਾ ਸੈਂਟਰਲ ਜੇਲ੍ਹ …
Read More »ਲਓ ਬਈ ਬਾਬੇ ਦੀ ਕਰੀਬੀ ਹਨੀਪ੍ਰੀਤ ਬਹੁਤ ਜਲਦ ਆਵੇਗੀ ਜੇਲ੍ਹ ਤੋਂ ਬਾਹਰ!
ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਣੇ ਹੋਰ ਡੇਰਾ ਪ੍ਰੇਮੀਆਂ ਨੂੰ ਪੰਚਕੂਲਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਿਕ ਅਦਾਲਤ ਨੇ ਹਨੀਪ੍ਰੀਤ ਸਣੇ ਸਾਰਿਆਂ ਨੂੰ 125 ਤੇ 121-ਏ ਦੇਸ਼ਧ੍ਰੋਹ ਦੀ ਧਾਰਾ ਤੋਂ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਹਨੀਪ੍ਰੀਤ ਰਾਮ ਰਹੀਮ ਦੀ ਸਭ …
Read More »ਰਾਮ ਰਹੀਮ ਤੋਂ ਬਾਅਦ ਹੁਣ ਹਨੀਪ੍ਰੀਤ ਨੇ ਹਾਈਕੋਰਟ ‘ਚ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਗੋਦ ਲਈ ਧੀ ਅਤੇ ਪੰਚਕੂਲਾ ‘ਚ ਦੰਗੇ ਭੜਕਾਉਣ ਦੀ ਦੋਸ਼ੀ ਹਨੀਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਤੇ 1 ਮਈ ਨੂੰ ਸੁਣਵਾਈ ਹੋਵੇਗੀ। ਹਨੀਪ੍ਰੀਤ ਨੇ ਪਟੀਸ਼ਨ ‘ਚ ਦਲੀਲ ਦਿੱਤੀ ਹੈ ਕਿ ਪੰਚਕੂਲਾ ਹਿੰਸਾ ‘ਚ …
Read More »ਬੇਅਦਬੀ ਮਾਮਲਾ: SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਪ੍ਰਵਾਨਗੀ
ਫ਼ਰੀਦਕੋਟ ਦੀ ਇੱਕ ਅਦਾਲਤ ਨੇ ਬੁਧਵਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡੇਰਾ ਸਿਰਸਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ …
Read More »ਪੱਤਰਕਾਰ ਛੱਤਰਪਤੀ ਕਤਲਕਾਂਡ ਮਾਮਲੇ ‘ਚ ਅੱਜ ਰਾਮ ਰਹੀਮ ਸਣੇ 4 ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ
ਪੰਚਕੂਲਾ: ਬਲਾਤਕਾਰ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਦੋਸ਼ੀ ਗੁਰਮੀਤ ਰਾਮ ਰਹੀਮ ਜਿਸ ਦੀਆਂ ਹੋਰ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਮਾਮਲਾ ਸਾਲ 2002 ਦਾ ਹੈ। ਜਿਸ ਸਮੇਂ ਪੂਰਾ ਸੱਚ ਅਖਬਾਰ ਦੇ ਸੰਪਾਦਕ ਰਾਮਚੰਦਰ ਛਤਰਪਤੀ ਵਲੋਂ ਡੇਰਾ ਸਿਰਸਾ ਦੇ ਕਾਲੇ ਕਾਰਨਾਮਿਆਂ ਖਿਲਾਫ ਖਬਰ ਛਾਪੀ ਗਈ ਸੀ ਜਿਸ ਤੋਂ …
Read More »ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਭਾਂਵੇ ਨਵੇਂ ਸਾਲ ਚ ਹੋਰ ਵਧ ਗਈਆਂ ਨੇ, ਪਰ ਉਸ ਦੀ ਗੋਦ ਲਈ ਧੀ ਅਤੇ ਫਿਲਮਾਂ ਚ ਉਸਦੀ ਕੋ-ਸਟਾਰ ਰਹੀ ਹਨੀਪ੍ਰੀਤ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਹਨੀਪ੍ਰੀਤ ਨੂੰ ਜੇਲ ਚ ਵੱਡੀ ਸੁਵਿਧਾ ਦੇਣ …
Read More »