ਨਵੀਂ ਦਿੱਲੀ :– ਰਾਸ਼ਟਰਪਤੀ ਕੋਵਿੰਦ ਨੂੰ ਬੀਤੇ ਸ਼ੁੱਕਰਵਾਰ ਨੂੰ ਸਵੇਰੇ ਸੀਨੇ ‘ਚ ਤਕਲੀਫ਼ ਹੋਣ ਤੋਂ ਬਾਅਦ ਦਿੱਲੀ ਦੇ ਸੈਨਾ ਦਾ ਰਿਸਰਚ ਐਂਡ ਰੈਫਰਲ ਹਸਪਤਾਲ ‘ਚ ਇਲਾਜ ਲਈ ਲਿਜਾਇਆ ਗਿਆ । ਦੱਸ ਦਈਏ ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਤੇ ਉਹ ਅਜੇ ਮੈਡੀਕਲ ਨਿਗਰਾਨੀ …
Read More »