Breaking News

Tag Archives: hoshiarpur

ਸਾਮਾਨ ਲਿਜਾਣ ਤੋਂ ਰੋਕਣ ‘ਤੇ ਲੁਟੇਰਿਆਂ ਨੇ ਚੱਲਦੀ ਟ੍ਰੇਨ ਤੋਂ ਫੌਜੀ ਨੂੰ ਦਿੱਤਾ ਧੱਕਾ

ਨਿਊਜ਼ ਡੈਸਕ: ਹਰਿਆਣਾ ਦੇ ਅੰਬਾਲਾ ਕੈਂਟ ਤੋਂ ਟ੍ਰੇਨ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਹਿਮਾਚਲ ਪ੍ਰਦੇਸ਼ ਦੇ ਇੱਕ ਫੌਜੀ ਨੂੰ ਲੁਟੇਰਿਆਂ ਨੇ ਟਾਂਡਾ ਵਿੱਚ ਚੱਲਦੀ ਟ੍ਰੇਨ ਤੋਂ ਹੇਠਾਂ ਸੁੱਟ ਦਿੱਤਾ। ਜਿਸ ਕਾਰਨ ਫ਼ੌਜੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ‘ਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ …

Read More »

ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬਣ ਦੀ ਮੌਤ

ਨਿਊਜ਼ ਡੈਸਕ: ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਅਮਰੀਕਾ ਵਿੱਚ ਰਹਿੰਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ‘ਚ ਮੌਤ ਹੋ ਗਈ।  ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਪਸਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ …

Read More »

ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਪਹੁੰਚੇ CM ਮਾਨ ਨੇ ਕੀਤਾ ਵੱਡਾ ਐਲਾਨ

ਨਿਊਜ਼ ਡੈਸਕ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਆਦ ਪੁੱਗ ਚੁੱਕੇ ਤਿੰਨ ਟੋਲ ਪਲਾਜ਼ਾ ਬੰਦ ਕਰਨ ਦੇ ਐਲਾਨ ਮਗਰੋਂ ਪ੍ਰੈੱਸ ਕਾਨਫਰੰਸ ਕੀਤੀ।  ਮਾਨ ਨੇ ਕਿਹਾ ਕਿ ਪਿਛਲੀਆਂ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਮੂਰਖ ਬਣਾ ਕੇ ਟੋਲ ਪਲਾਜ਼ਾ ਕੰਪਨੀ ਨੂੰ ਦੋ-ਤਿੰਨ ਵਾਰ ਮਿਆਦ ਵਧਾਈ, ਜਦੋਂਕਿ ਇਹ ਦਸ ਸਾਲ …

Read More »

 ਪੰਜਾਬ ‘ਚ ਅੱਜ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਟੋਲ ਪਲਾਜ਼ੇ ਬੰਦ ਕਰਨਗੇ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ ‘ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ ‘ਚ ਹਨ। …

Read More »

ਕਿਸਾਨਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕੀਤਾ ਘੇਰਾਓ, ਸੋਮ ਪ੍ਰਕਾਸ਼- ਗੋ ਬੈਕ’ ਦੇ ਲਗਾਏ ਨਾਅਰੇ

ਹੁਸ਼ਿਆਰਪੁਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ‘ਤੇ ਹਰ ਜਗ੍ਹਾ ਭਾਜਪਾ ਦੇ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਆਗੂਆਂ ਦੇ ਘਰ ਦੇ ਬਾਹਰ ਧਰਨੇ ਲਗਾਏ ਜਾ ਰਹੇ ਹਨ ਤੇ …

Read More »

ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਸਬੰਧੀ ਅਕਾਲੀ ਦਲ ਨੇ ਕੀਤੀ ਨਿੰਦਾ

ਚੰਡੀਗੜ੍ਹ: ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਨੇ ਨਿੰਦਾ ਕੀਤੀ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਚੀਮਾ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ। ਸਮਾਜ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਬੀਜੇਪੀ ਪ੍ਰਧਾਨ ‘ਤੇ ਹਮਲੇ ਦੀ ਸਾਡੀ ਪਾਰਟੀ ਨਖੇਦੀ ਕਰਦੀ ਹੈ। ਅਸ਼ਵਨੀ ਸ਼ਰਮਾ …

Read More »

ਅਸ਼ਵਨੀ ਸ਼ਰਮਾ ‘ਤੇ ਹਮਲੇ ਲਈ ਭਾਜਪਾ ਨੇ ਕੈਪਟਨ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਹੁਸ਼ਿਆਰਪੁਰ: ਜਲੰਧਰ-ਪਠਾਨਕੋਟ ਰੋਡ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਸੋਮਵਾਰ ਰਾਤ ਲਗਭਗ 8 ਵਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫਲੇ ‘ਤੇ ਲੋਕਾਂ ਨੇ ਹਮਲਾ ਕਰ ਦਿੱਤਾ। ਗੱਡੀਆਂ ਤੇ ਡੰਡੇ ਮਾਰੇ ਗਏ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਤੋਂ ਪਾਰਟੀ ਕਰਮਚਾਰੀਆਂ ਦੇ …

Read More »

ਪੀਓਕੇ ‘ਚ ਪਾਕਿਸਤਾਨ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ

ਮੁਜ਼ੱਫਰਾਬਾਦ: ਗਿਲਗਿਤ-ਬਾਲਟਿਸਤਾਨ ਦੇ ਲੋਕਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਇਸ ਨੂੰ ਸੂਬਾ ਬਣਾ ਕੇ ਇਥੋਂ ਦੀ ਹਾਲਤ ਨੂੰ ਬਦਲਣ ਦੀ ਕੋਸ਼ਿਸ਼ ਦੇ ਖਿਲਾਫ ਪੀਓਕੇ ਦੇ ਮੁਜ਼ੱਫਰਾਬਾਦ ਵਿੱਚ ਕਰਾਚੀ ਤੇ ਹੁੰਜਾ ਵਿੱਚ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਬਾ ਜਾਨ ਵਰਗੇ ਮਾਨਵ ਅਧਿਕਾਰ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਦਾ ਵਿਰੋਧ ਕੀਤਾ। ਦਸ …

Read More »

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਰਤਾਂ ਨਾਲ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ: ਫਤਿਹਗੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਇੱਕ ਘਟਨਾ ਪਿੰਡ ਤਰਖਾਣ ਮਾਜਰਾ, ਫਤਿਹਗੜ ਸਾਹਿਬ ਜ਼ਿਲ੍ਹੇ ਵਿੱਚ …

Read More »