Breaking News

Tag Archives: hospital

ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਹੋਇਆ ਜਾਨਲੇਵਾ ਹਮਲਾ

ਨਿਊਜ਼ ਡੈਸਕ: ਅਮਨ ਧਾਲੀਵਾਲ  ‘ਤੇ ਚਾਕੂ ਦੀ ਨੋਕ ‘ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੰਜਾਬੀ ਅਤੇ ਹਿੰਦੀ ਫਿਲਮਾਂ ‘ਚ ਕੰਮ ਕਰ ਚੁੱਕੇ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਜ਼ਖਮੀ ਹਾਲਤ ‘ਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। …

Read More »

ਬਾਪੂ ਸੂਰਤ ਸਿੰਘ ਖਾਲਸਾ ਨੂੰ ਲੰਬੇ ਸਮੇਂ ਤੋਂ ਬਾਅਦ ਡੀਐੱਮਸੀ ਹਸਪਤਾਲ ’ਚੋਂ ਮਿਲੀ ਛੁੱਟੀ

ਲੁਧਿਆਣਾ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 2015 ਤੋਂ ਮਰਨ ਵਰਤ ਰੱਖਣ ਵਾਲੇ 89 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਆਖਿਰਕਾਰ ਸ਼ਨਿਚਰਵਾਰ ਨੂੰ ਡੀਐੱਮਸੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪਿਛਲੇ ਅੱਠ ਸਾਲਾਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਵਾਹਨਾਂ ਦੇ ਕਾਫਲੇ ਦੇ ਨਾਲ …

Read More »

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

ਨਵੀਂ ਦਿੱਲੀ: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ …

Read More »

ਸੰਦੀਪ ਸਿੰਘ ‘ਤੇ ਛੇੜਛਾੜ ਦੇ ਇਲਜ਼ਾਮ ਲਗਾਉਣ ਵਾਲੀ ਕੋਚ ਦੀ ਸਿਹਤ ਖਰਾਬ, ਜ਼ਹਿਰ ਦੇਣ ਦਾ ਖਦਸ਼ਾ

ਨਿਊਜ਼ ਡੈਸਕ: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਇਲਜ਼ਾਮ ਲਗਾਉਣ ਵਾਲੀ ਕੋਚ ਦੀ ਸਿਹਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ।ਇਸ ਸਮੇਂ ਉਹ ਹਸਪਤਾਲ ‘ਚ ਹੈ ‘ਤੇ ਇਲਾਜ ਜਾਰੀ ਹੈ। ਪਰਿਵਾਰ ਨੇ ਖਦਸ਼ਾ ਜਤਾਇਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਜ਼ਹਿਰ ਦਿਤਾ ਗਿਆ ਹੈ ਅਤੇ ਆਉਣ …

Read More »

ਕਾਰਟੂਨ ਦੇਖਦੇ ਹੱਥ ‘ਚ ਫਟਿਆ ਮੋਬਾਈਲ

ਨਿਊਜ਼ ਡੈਸਕ: ਮਹਾਮਾਂਰੀ ਤੋਂ ਬਾਅਦ ਅਜਕਲ ਬੱਚੇ ਮੁਬਾਈਲਾਂ ਦੀ ਵਰਤੋਂ ਜ਼ਿਆਦਾ ਕਰਨ ਲੱਗ ਪਏ ਹਨ।ਮੁਬਾਈਲ ‘ਚ ਹੀ ਸਕੂਲੀ ਕੰਮ ਉਸ ‘ਚ ਸਾਰਾ ਦਿਨ ਗੇਮਾਂ ਖੇਡਦੇ ਰਹਿਣਾ ,ਕਾਰਟੂਨ ਦੇਖਦੇ ਰਹਿਣਾ। ਮੋਬਾਈਲ ਹੀ ਗੁਜਰਾਤ ਦੇ 11 ਸਾਲਾ ਬੱਚੇ ਲਈ ਕਾਲ ਬਣ ਗਿਆ। ਮੋਬਾਈਲ ਦੀ ਬੈਟਰੀ ‘ਚ ਧਮਾਕਾ ਹੋਣ ਕਰਕੇ ਬੱਚੇ ਦੇ ਇੱਕ …

Read More »

ਲਾਲੂ ਪ੍ਰਸਾਦ ਯਾਦਵ ਦੀ ਸਿਹਤ ਨੂੰ ਲੈ ਕੇ ਸਾਹਮਣੇ ਆਈ ਵੱਡੀ ਅਪਡੇਟ

ਨਿਊਜ਼ ਡੈਸਕ: ਰਾਸ਼ਟਰੀ ਜਨਤਾ ਦਲ (RJD) ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦਾ ਹਾਲ ਹੀ ਵਿੱਚ ਕਿਡਨੀ ਟ੍ਰਾਂਸਪਲਾਂਟ ਹੋਇਆ ਹੈ। ਲਾਲੂ ਪ੍ਰਸਾਦ ਦੀ ਬੇਟੀ ਰੋਹਿਣੀ ਆਚਾਰੀਆ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਿਤੀ ਹੈ।  ਲਾਲੂ ਪ੍ਰਸਾਦ ਯਾਦਵ ਹਾਲ ਹੀ ਵਿੱਚ ਸਿੰਗਾਪੁਰ ਵਿੱਚ ਇਲਾਜ ਕਰਵਾ ਕੇ ਭਾਰਤ ਪਰਤੇ ਹਨ। ਅਜਿਹੇ ‘ਚ ਵੱਡੀ …

Read More »

ਰਣਬੀਰ-ਆਲੀਆ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

ਨਿਊਜ਼ ਡੈਸਕ: ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਘਰ ਬੇਟੀ ਨੇ ਜਨਮ ਲਿਆ ਹੈ। ਡਿਲੀਵਰੀ ਦੇ ਕਰੀਬ ਚਾਰ ਦਿਨ ਬਾਅਦ ਅੱਜ ਆਲੀਆ ਭੱਟ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦੇਈਏ ਕਿ ਫਿਲਹਾਲ ਰਣਬੀਰ ਆਲੀਆ ਦੀ ਬੇਟੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਕਪੂਰ ਪਰਿਵਾਰ ਦੇ …

Read More »

ਡੇਂਗੂ ਨੇ ਪੰਜਾਬ ‘ਚ ਦਿੱਤੀ ਦਸਤਕ, 5 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

ਚੰਡੀਗੜ੍ਹ- ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਡੇਂਗੂ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ ਹੈ। ਪੰਜਾਬ ‘ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ …

Read More »

ਗਾਇਕਾ ਸ਼ਿਪਰਾ ਗੋਇਲ ਨੇ ਹਸਪਤਾਲ ਪਹੁੰਚ ਕੇ ਅਲਫ਼ਾਜ਼ ਨਾਲ ਕੀਤੀ ਮੁਲਾਕਾਤ

ਨਿਊਜ਼ ਡੈਸਕ: ਪੰਜਾਬੀ ਗਾਇਕ ਅਲਫਾਜ਼ ਦੀ ਤਬੀਅਤ ਵਿਚ ਸੁਧਾਰਹੋ ਰਿਹਾ ਹੈ। ਉਹ ਗੱਲ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਗਾਇਕਾ ਸ਼ਿਪਰਾ ਗੋਇਲ ਕਲਾਕਾਰ ਅਲਫ਼ਾਜ਼ ਨੂੰ ਮਿਲਣ ਲਈ ਹਸਪਤਾਲ ਪਹੁੰਚੀ। ਗਾਇਕਾ ਸ਼ਿਪਰਾ ਗੋਇਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰਦੇ ਹੋੋਏ ਲਿਖਿਆ, ਜਲਦੀ ਠੀਕ ਹੋ ਜਾਓ …

Read More »

ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੁੰਬਈ: ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਫ਼ੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਦੇਸ਼ ਅਤੇ ਦੁਨੀਆ ਦੇ ਮਸ਼ਹੂਰ ਅਰਬਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਪਰਿਵਾਰ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਅਣਪਛਾਤੇ ਕਾਲਰ ਨੇ ਲੈਂਡਲਾਈਨ ਫੋਨ ਤੋਂ ਕਾਲ ਕਰਕੇ ਅੱਜ …

Read More »