ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।
Read More »