ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਟਵਿੱਟਰ ਦਰਮਿਆਨ ਚੱਲ ਰਹੀ ਤਕਰਾਰ ਦੇ ਵਿਚਕਾਰ, ਸੂਚਨਾ ਤਕਨਾਲੋਜੀ ਦੀ ਸੰਸਦੀ ਸਥਾਈ ਕਮੇਟੀ ਨੇ ਮਾਈਕਰੋ-ਬਲੌਗਿੰਗ ਸਾਈਟ ਦੇ ਨੁਮਾਇੰਦਿਆਂ ਨੂੰ 18 ਜੂਨ ਨੂੰ ਇਸ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸੰਸਦੀ ਕਮੇਟੀ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਅਧਿਕਾਰੀਆਂ ਨੂੰ …
Read More »