ਲੁਧਿਆਣਾ: ਕਾਂਗਰਸ ਦਾ ਇੱਕ ਹੋਰ ਲੀਡਰ ਵਿਜੀਲੈਂਸ ਦੀ ਰਾਡਾਰ ਉੱਪਰ ਹੈ। ਵਿਜੀਲੈਂਸ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ‘ਚ ਛਾਪਾ ਮਾਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ। ਇਸ ਤਹਿਤ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ …
Read More »ਪਾਕਿਸਤਾਨ ਦੀ ਲੜਾਈ ਲੰਡਨ ਤੱਕ ਪਹੁੰਚੀ, ਇਮਰਾਨ ਖਾਨ ਅਤੇ ਨਵਾਜ਼ ਸ਼ਰੀਫ ਦੇ ਸਮਰਥਕਾਂ ਵਿੱਚ ਝੜਪ
ਲੰਡਨ- ਇਮਰਾਨ ਖਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ‘ਚ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੰਡਨ ‘ਚ ਸਾਬਕਾ ਪੀਐੱਮ ਨਵਾਜ਼ ਸ਼ਰੀਫ ਦੇ ਸਮਰਥਕਾਂ ਅਤੇ ਇਮਰਾਨ ਦੇ ਸਮਰਥਕਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ‘ਚ ਨਵਾਜ਼ ਸ਼ਰੀਫ …
Read More »ਮਾਈਕ੍ਰੋਵੇਵ ‘ਚੋਂ ਮਿਲੀ ਦੋ ਮਹੀਨੇ ਦੀ ਬੱਚੀ ਦੀ ਲਾਸ਼
ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਮਾਲਵੀਆ ਨਗਰ ‘ਚ ਸੋਮਵਾਰ ਨੂੰ ਇਕ ਘਰ ‘ਚ ਮਾਈਕ੍ਰੋਵੇਵ ‘ਚ 2 ਮਹੀਨੇ ਦੀ ਬੱਚੀ ਮ੍ਰਿਤਕ ਪਾਈ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਮਾਂ ਸਮੇਤ ਕਈ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਬਾਰੇ ਪੁਲਿਸ ਅਧਿਕਾਰੀ ਬੇਨੀਤਾ ਮੈਰੀ ਜੈਕਰ ਦਾ ਕਹਿਣਾ ਹੈ ਕਿ ਪੁਲਿਸ …
Read More »ਮੁਸਲਿਮ ਔਰਤ ਨੂੰ BJP ਨੂੰ ਵੋਟ ਪਾਉਣੀ ਪੈ ਗਈ ਮਹਿੰਗੀ, ਪਤੀ ਨੇ ਕੱਢਿਆ ਘਰੋਂ, ਤਿੰਨ ਤਲਾਕ ਦੀ ਦਿੱਤੀ ਧਮਕੀ
ਬਰੇਲੀ: ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਮੁਸਲਿਮ ਔਰਤ ਨੂੰ ਉਸਦੇ ਪਤੀ ਨੇ ਸਿਰਫ਼ ਇਸ ਲਈ ਘਰੋਂ ਕੱਢ ਦਿੱਤਾ ਹੈ ਕਿਉਂਕਿ ਉਸਨੇ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੋਟ ਦਿੱਤੀ ਸੀ। ਇੰਨਾ ਹੀ ਨਹੀਂ ਪੀੜਤਾ ਦਾ ਪਤੀ ਉਸ ਨੂੰ …
Read More »ਇਕਵਾਡੋਰ ‘ਚ ਜ਼ਮੀਨ ਖਿਸਕਣ ਕਾਰਨ 22 ਲੋਕਾਂ ਦੀ ਮੌਤ, 32 ਜ਼ਖਮੀ, ਕਈ ਘਰ ਤਬਾਹ
ਨਿਊਜ਼ ਡੈਸਕ- ਇਕਵਾਡੋਰ ਵਿੱਚ ਜ਼ਮੀਨ ਖਿਸਕਣ ਨਾਲ ਬਹੁਤ ਤਬਾਹੀ ਮਚ ਗਈ ਹੈ। ਰਾਜਧਾਨੀ ਕਵਿਟੋ ਵਿੱਚ 22 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਈ ਘਰ ਤਬਾਹ ਹੋ ਗਏ ਹਨ। ਮੰਗਲਵਾਰ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੁਦਰਤੀ ਤਬਾਹੀ …
Read More »ਮੁੱਖ ਮੰਤਰੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁਲਾਕਾਤ ਲਈ ਪਹੁੰਚੇ
ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁਲਾਕਾਤ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸੀ.ਐੱਮ. ਚੰਨੀ ਦੀ ਰਿਹਾਇਸ਼ ਵਿੱਚ ਮੌਜੂਦ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ …
Read More »ਕੀ ਟਰੰਪ ਹੁਣ “ਵਿੰਟਰ ਵ੍ਹਾਈਟ ਹਾਊਸ” ਨੂੰ ਆਪਣੀ ਰਿਹਾਇਸ਼ ਬਣਾਉਣਗੇ?
ਵਾਸ਼ਿੰਗਟਨ: ਜੋਅ ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਤੋਂ ਵਿਦਾਇਗੀ ਦਿੱਤੀ ਗਈ। ਟਰੰਪ ਨੇ ਬਾਇਡਨ ਦੇ ਸਹੁੰ ਚੁੱਕ ਸਮਾਰੋਹ ‘ਚ ਨਾ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਵ੍ਹਾਈਟ ਹਾਊਸ ਛੱਡਣ ਵੇਲੇ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਮੌਜੂਦ ਸੀ। ਟਰੰਪ …
Read More »ਮੈਲਬੌਰਨ ’ਚ ਅੱਗ ਲੱਗਣ ਕਰਕੇ ਹੋਇਆ ਭਿਆਨਕ ਹਾਦਸਾ
ਵਰਲਡ ਡੈਸਕ – ਅਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਦੱਖਣ-ਪੂਰਬੀ ਹਿੱਸੇ ’ਚ ਗਲੈਨ ਵੈਵਰਲੇਅ ਦੇ ਟੋਲਕ ਗਰੋਵ ’ਚ ਸਥਿਤ ਇੱਕ ਘਰ ’ਚ ਸਵੇਰੇ ਅਚਾਨਕ ਅੱਗ ਲਗ ਗਈ। ਗੁਆਂਢੀਆਂ ਨੂੰ ਜਦ ਤੱਕ ਇਸ ਗੱਲ ਦਾ ਪਤਾ ਲੱਗਿਆ ਤਾਂ ਅੱਗ ਆਪੇ ਤੋਂ ਬਾਹਰ ਹੋ ਚੁੱਕੀ ਸੀ। ਫਾਇਰ ਬ੍ਰਿਗੇਡ ਮੌਕੇ ਤੇ ਸੂਚਿਤ ਕੀਤਾ ਗਿਆ, …
Read More »ਆਖਰ ਵਿਕ ਹੀ ਗਿਆ ਦਲੀਪ ਕੁਮਾਰ ਤੇ ਰਾਜ ਕਪੂਰ ਦਾ ਜੱਦੀ ਘਰ
ਵਰਲਡ ਡੈਸਕ: ਪਾਕਿਸਤਾਨ ਦੀ ਖੈਬਰ ਪਖਤੂਨਖਵਾ ਸਰਕਾਰ ਨੇ ਸ਼ਹਿਰ ਦੇ ਵਿਚਾਲੇ ਬਾਲੀਵੁੱਡ ਅਭਿਨੇਤਾ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰ ਖਰੀਦਣ ਲਈ 2.35 ਕਰੋੜ ਰੁਪਏ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵ ਨੂੰ ਪ੍ਰਵਾਨਗੀ ਦਿੰਦੇ ਹੋਏ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਸਬੰਧਤ ਅਧਿਕੀਆਂ ਨੂੰ ਇਹ …
Read More »ਸੰਸਦ ਮੈਂਬਰ ਹੰਸ ਰਾਜ ਹੰਸ ਦੀ ਮਾਤਾ ਦਾ ਦੇਹਾਂਤ
ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਗਾਇਕ ਹੰਸਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ । ਉਹ ਜਲੰਧਰ ਵਿੱਚ ਹੰਸ ਰਾਜ ਹੰਸ ਦੇ ਲਿੰਕ ਰੋਡ ਸਥਿਤ ਘਰ ਵਿੱਚ ਹੀ ਰਹਿੰਦੇ ਸਨ। ਮਾਤਾ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਹੰਸਰਾਜ ਹੰਸ ਦਿੱਲੀ ਤੋਂ ਜਲੰਧਰ ਲਈ ਰਵਾਨਾ …
Read More »