ਵਿਦੇਸ਼ਾਂ ‘ਚ ਵੱਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਤਾਜ਼ਾ ਮਾਮਲਾ ਕੈਲੀਫੋਰਨੀਆ ਦਾ ਹੈ ਜਿੱਥੇ ਮੋਡੇਸਟੋ ਕੇਰੇਸ ਸਥਿਤ ਗੁਰਦੁਆਰਾ ਸਾਹਿਬ ‘ਚ ਰਾਤ ਨੂੰ ਇਕ ਗ੍ਰੰਥੀ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ। ਇਹ ਘਟਨਾ ਵੀਰਵਾਰ ਰਾਤ ਦੀ ਹੈ ਜਿਸ ਨੂੰ ਨਫਰਤ ਅਪਰਾਧ ਤਹਿਤ ਦੇਖਿਆ …
Read More »