March 02, 2022 ਬੁੱਧਵਾਰ, 19 ਫੱਗਣ (ਸੰਮਤ 553 ਨਾਨਕਸ਼ਾਹੀ) Ang 709; Sri Guru Arjandev Jee; Raag Jaitsaree ਸਲੋਕ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ॥ ਚਰਨ …
Read More »