January 17, 2022 ਸੋਮਵਾਰ, 04 ਮਾਘਿ (ਸੰਮਤ 553 ਨਾਨਕਸ਼ਾਹੀ) Ang 680; Guru Arjan Dev Jee; Raag Dhanasaree ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ॥ …
Read More »