December 15, 2021 ਬੁੱਧਵਾਰ, 01 ਪੋਹ (ਸੰਮਤ 553 ਨਾਨਕਸ਼ਾਹੀ) Ang706; Sri Guru Arjan Dev ji; Raag Jaitsari ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ …
Read More »