ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਕਰਨਾਟਕ ਕਾਂਗਰਸ ਦੇ ਵਿਧਾਇਕ ਬੀ ਜ਼ੈੱਡ ਜਮੀਰ ਅਹਿਮਦ ਖਾਨ ਜਾਤੀ ਵਿਤਕਰੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਾਹਮਣੇ ਆਏ ਅਤੇ ਉਨ੍ਹਾਂ ਦੇ ਵੀਡੀਓ ਨੂੰ ਸੋਸ਼ਲ ਮੀਡੀਆ …
Read More »