Breaking News

Tag Archives: hunbas

ਬੀ.ਸੀ. ‘ਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਲਈ ਸਰਕਾਰ ਵੱਲੋਂ ਵੱਡੀ ਮਦਦ ਦਾ ਐਲਾਨ

ਬ੍ਰਿਟਿਸ਼ ਕੋਲੰਬੀਆ: ਬੀ.ਸੀ. ‘ਚ ਬੀਤੇ ਸਾਲ ਨਵੰਬਰ ਮਹੀਨੇ ’ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਲਈ ਫ਼ੈਡਰਲ ਸਰਕਾਰ ਅਤੇ ਸੂਬਾਈ ਸਰਕਾਰ ਵੱਲੋਂ 228 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਅਰਜ਼ੀਆਂ ਲਈ ਬਣਾਏ ਗਏ ਆਨਲਾਈਨ ਪੋਰਟਲ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਫੰਡਿੰਗ ਤਹਿਤ ਕਿਸਾਨਾਂ ਨੂੰ …

Read More »

ਵੈਸਟਜੈਟ ਨੇ ਕੋਵਿਡ ਪਾਬੰਦੀਆਂ ਵਿਚਾਲੇ 20 ਫੀਸਦੀ ਉਡਾਣਾਂ ਕੀਤੀਆਂ ਰੱਦ

ਕੈਲਗਰੀ: ਵੈਸਟਜੈਟ ਚਲ ਰਹੀਆਂ ਕੋਵਿਡ ਪਾਬੰਦੀਆਂ ਦੇ ਵਿਚਾਲੇ ਮਾਰਚ ‘ਚ ਹੋਰ ਉਡਾਣਾਂ ਨੂੰ ਰੱਦ ਕਰਨ ਜਾ ਰਹੀ ਹੈ। ਕੈਲਗਰੀ ਅਧਾਰਿਤ ਏਅਰਲਾਈਨ ਫੈਡਰਲ ਸਰਕਾਰ ਨੂੰ ਕੋਵਿਡ 19 ਯਾਤਰਾ ਉਪਾਵਾਂ ਨੂੰ ਰੱਦ ਕਰਨ ਲਈ ਦਬਾਅ ਪਾ ਰਹੀ ਹੈ। ਜਿਸ ‘ਚ ਕੁਆਰੰਨਟੀਨ ਨੂੰ ਖਤਮ ਕਰਵਾਉਣਾ ਵੱਡਾ ਮੁੱਦਾ ਹੈ। ਏਅਰਲਾਈਨ ਦਾ ਕਹਿਣਾ ਹੈ ਕਿ …

Read More »

ਅਮਰੀਕਾ ਦੇ ਇਲੀਨੋਇਸ ‘ਚ ਪੰਜਾਬੀ ਬੋਲੀ ਨੂੰ ਸਮਰਪਿਤ ਕੀਤਾ ਗਿਆ ਫਰਵਰੀ ਦਾ ਮਹੀਨਾ

ਸਪਿੰਗਫ਼ੀਲਡ: ਅਮਰੀਕਾ ਦੇ ਇਲੀਨੋਇਸ ਸੂਬੇ ‘ਚ ਪੰਜਾਬੀਆਂ ਦਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੋ ਗਿਆ ਜਦੋਂ ਗਵਰਨਰ ਜੇ.ਬੀ. ਪ੍ਰਿਟਜ਼ਕਰ ਨੇ ਫ਼ਰਵਰੀ ਮਹੀਨੇ ਨੂੰ ਪੰਜਾਬੀ ਭਾਸ਼ਾ ਪ੍ਰਤੀ ਸਮਰਪਿਤ ਮਹੀਨਾ ਐਲਾਨਿਆ। ਇਹ ਐਲਾਨ 21 ਫ਼ਰਵਰੀ ਨੂੰ ਮਨਾਏ ਜਾਂਦੇ ਸੰਯੁਕਤ ਰਾਸ਼ਟਰ ਦੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ …

Read More »

ਯੂਪੀ ਸਰਕਾਰ ਦਾ ਵੱਡਾ ਫੈਸਲਾ, 7 ਫਰਵਰੀ ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ

 ਲਖਨਊ: ਯੂਪੀ ਵਿੱਚ ਕੋਰੋਨਾ ਸੰਕਰਮਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਉੱਤਰ ਪ੍ਰਦੇਸ਼ ਸਰਕਾਰ ਨੇ ਸੋਮਵਾਰ(7ਫਰਵਰੀ) ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਸਰਕਾਰੀ ਹੁਕਮਾਂ ਤਹਿਤ, ਸਾਰੇ ਵਿਦਿਅਕ ਅਦਾਰਿਆਂ ਵਿੱਚ, ਮੌਜੂਦਾ ਸਮੇਂ ਵਿੱਚ, ਸਿਰਫ 9ਵੀਂ ਜਮਾਤ ਤੋਂ  ਅਗਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਫਲਾਈਨ ਬੁਲਾਇਆ ਜਾਵੇਗਾ। ਇਸ ਦੇ ਨਾਲ …

Read More »

ਫਿਰ ਵਿਗੜੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ

ਮੁੰਬਈ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਮੁੰਬਈ ਦੇ ਕੈਂਡੀ ਬ੍ਰੀਚ ਹਸਪਤਾਲ ‘ਚ ਦਾਖਲ ਹੈ, ਜਿੱਥੇ ਪਿਛਲੇ 27 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਕੁਝ ਦਿਨ ਪਹਿਲਾਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ …

Read More »

ਪਾਕਿਸਤਾਨ ’ਚ ਜਰਨੈਲ ਹਰੀ ਸਿੰਘ ਨਲੂਆ ਦਾ ਬੁੱਤ ਹਟਾਇਆ ਗਿਆ, ਸਿੱਖ ਭਾਈਚਾਰੇ ’ਚ ਭਾਰੀ ਰੋਸ

ਪੇਸ਼ਾਵਰ : ਪਾਕਿਸਤਾਨ ਦੇ ਖ਼ੈਬਰ ਪਖ਼ਤੂਨਵਾ ਸੂਬੇ ਦੇ ਸ਼ਹਿਰ ਹਰੀਪੁਰ ਦੇ ਸਿਦੀਕੀ-ਏ-ਅਕਬਰ ਚੌਕ ਤੋਂ ਸਿੱਖ ਜਨਰਲ ਹਰੀ ਸਿੰਘ ਨਲੂਆ ਦਾ ਬੁਤ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸਲਾਮ ਦੇ ਪਹਿਲੇ ਖ਼ਲੀਫ਼ਾ ਹਜ਼ਰਤ ਅਬਦੁਲ ਬਕਰ ਦੇ ਨਾਮ ’ਤੇ ਬਣੇ ਚੌਰਾਹੇ ’ਤੇ ਇਸ ਬੁੱਤ ਦੀ ਸਥਾਪਨਾ ’ਤੇ ਇਤਰਾਜ਼ ਜਤਾਇਆ ਜਾ …

Read More »

ਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੁੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ ਬਾਹਰ ਕੱਢ ਕੇ ਦੋਵਾਂ ਦਾ ਅਪਮਾਨ ਕਰ ਰਹੇ ਹਨ : ਅਕਾਲੀ ਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੁੰ ਅਣਡਿੱਠ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ …

Read More »