ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਤੇ ਆਦਿਲ ਖਾਨ ਦੁਰਾਨੀ ਦਾ ਵਿਆਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ। ਅਭਿਨੇਤਰੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖਾਨ ਦੁਰਾਨੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਦਾਕਾਰਾ ਆਦਿਲ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਕਰਦੀ ਨਜ਼ਰ ਆ ਰਹੀ …
Read More »ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਅਤੇ ਉਸ ਦੇ ਪਤੀ ਨੂੰ CBI ਨੇ ਕੀਤਾ ਗ੍ਰਿਫ਼ਤਾਰ
ਨਿਊਜ਼ ਡੈਸਕ: ICICI ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਸ਼ੁੱਕਰਵਾਰ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਸੀ। ਇਹ ਗ੍ਰਿਫਤਾਰੀ ਵੀਡੀਓਕਾਨ ਸਮੂਹ ਨੂੰ ਨਿਯਮਾਂ ਦੇ ਖਿਲਾਫ ਦਿੱਤੇ ਗਏ ਕਰੋੜਾਂ ਰੁਪਏ ਦੇ ਕਰਜ਼ੇ ਦੇ ਸਬੰਧ ‘ਚ ਕੀਤੀ ਗਈ ਹੈ। ਜਦੋਂ ਇਹ ਕਰਜ਼ਾ ਦਿੱਤਾ ਗਿਆ ਤਾਂ …
Read More »ਟਰਾਂਸਪੋਰਟ ਟੈਂਡਰ ਘਪਲੇ ‘ਚ ਵਿਜੀਲੈਂਸ ਨੇ ਕਾਂਗਰਸੀ ਕੌਂਸਲਰ ਦੇ ਪਤੀ ਅਨਿਲ ਜੈਨ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਟਰਾਂਸਪੋਰਟ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਨਾਮਜ਼ਦ ਕੌਂਸਲਰ ਪਤੀ ਅਨਿਲ ਜੈਨ ਨੂੰ ਪਿਡ ਧੋਥੜ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਆਪਣੇ ਸ਼ੈਲਰ ਵਿਚ ਲੁਕਿਆ ਹੈ। ਵਿਜੀਲੈਂਸ ਨੇ …
Read More »ਆਪ ਵਿਧਾਇਕਾ ਬਲਜਿੰਦਰ ਕੌਰ ਹੋਏ ਘਰੇਲੂ ਹਿੰਸਾ ਦੀ ਸ਼ਿਕਾਰ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਰਵਾਈ ਦੀ ਕੀਤੀ ਮੰਗ
ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਉਨ੍ਹਾਂ ਦੇ ਪਤੀ ਵੱਲੋਂ ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਮਾਮਲਾ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚ ਗਿਆ ਹੈ। ਇਹ ਵੀਡੀਓ 10 ਜੁਲਾਈ ਦਾ ਹੈ। ਮੀਡੀਆ ਰਿਪੋਰਟਾਂ …
Read More »ਮੁਸਲਿਮ ਔਰਤ ਨੂੰ BJP ਨੂੰ ਵੋਟ ਪਾਉਣੀ ਪੈ ਗਈ ਮਹਿੰਗੀ, ਪਤੀ ਨੇ ਕੱਢਿਆ ਘਰੋਂ, ਤਿੰਨ ਤਲਾਕ ਦੀ ਦਿੱਤੀ ਧਮਕੀ
ਬਰੇਲੀ: ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਮੁਸਲਿਮ ਔਰਤ ਨੂੰ ਉਸਦੇ ਪਤੀ ਨੇ ਸਿਰਫ਼ ਇਸ ਲਈ ਘਰੋਂ ਕੱਢ ਦਿੱਤਾ ਹੈ ਕਿਉਂਕਿ ਉਸਨੇ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੋਟ ਦਿੱਤੀ ਸੀ। ਇੰਨਾ ਹੀ ਨਹੀਂ ਪੀੜਤਾ ਦਾ ਪਤੀ ਉਸ ਨੂੰ …
Read More »ਸੋਨਮ ਕਪੂਰ ਦੇ ਪਤੀ ‘ਤੇ ਟੈਕਸ ਚੋਰੀ ਕਰਨ ਦਾ ਲੱਗਿਆ ਦੋਸ਼
ਨਿਊਜ਼ ਡੈਸਕ: ਸੋਨਮ ਕਪੂਰ ਅਕਸਰ ਆਪਣੇ ਪਤੀ ਆਨੰਦ ਆਹੂਜਾ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਲੋਕ ਭਾਵੇਂ ਆਨੰਦ ਆਹੂਜਾ ਨੂੰ ਸੋਨਮ ਦੇ ਪਤੀ ਵਜੋਂ ਜਾਣਦੇ ਹੋਣ ਪਰ ਉਹ ਇੱਕ ਸਫਲ ਕਾਰੋਬਾਰੀ ਹਨ। ਹਾਲ ਹੀ ‘ਚ ਆਨੰਦ ਨੂੰ ਲੈ ਕੇ ਇਕ ਖਬਰ ਆ ਰਹੀ ਹੈ ਕਿ ਉਸ ‘ਤੇ ਚੋਰੀ ਦੇ ਦੋਸ਼ …
Read More »ਰਾਖੀ ਸਾਵੰਤ ਨੇ ਕੀਤਾ ਵੱਡਾ ਐਲਾਨ, ਪਤੀ ਰਿਤੇਸ਼ ਤੋਂ ਵੱਖ ਹੋਈ ਰਾਖੀ ਸਾਵੰਤ
ਨਿਊਜ਼ ਡੈਸਕ:ਰਾਖੀ ਸਾਵੰਤ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਰਾਖੀ ਨੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਕਿ ਉਹ ਪਤੀ ਰਿਤੇਸ਼ ਤੋਂ ਵੱਖ ਹੋ ਰਹੀ ਹੈ।ਰਾਖੀ ਸਾਵੰਤ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਾਖੀ ਸਾਵੰਤ ਨੇ ਪੋਸਟ ਵਿੱਚ ਲਿਖਿਆ- …
Read More »ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ‘ਚ ਗ੍ਰਿਫਤਾਰ
ਮੁੰਬਈ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ । ਮੁੰਬਈ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ …
Read More »ਬਰੈਂਪਟਨ ‘ਚ 64 ਸਾਲਾ ਪੰਜਾਬੀ ਨੇ ਆਪਣੀ ਪਤਨੀ ਦਾ ਕੀਤਾ ਕਤਲ, ਗ੍ਰਿਫਤਾਰ
ਬਰੈਂਪਟਨ : ਬਰੈਂਪਟਨ ਵਿੱਚ ਇੱਕ 64 ਸਾਲਾ ਪੰਜਾਬੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਰਨੈਲ ਰੰਧਾਵਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੀਲ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ, ਉਨ੍ਹਾਂ ਨੂੰ ਰਾਤ 9 ਵਜੇ ਦੇ ਲਗਭਗ ਇੱਕ ਫੋਨ …
Read More »ਅਸਾਧਾਰਨ ਹਰਕਤਾਂ ਕਰਨ ਤੇ ਸੁਰਖੀਆਂ ‘ਚ ਰਹਿਣ ਵਾਲੀ ਰਾਖੀ ਸਾਵੰਤ ਨੇ ਫਿਰ ਬੋਲਿਆ ਝੂਠ
ਨਿਊਜ਼ ਡੈਸਕ – ਹਰ ਕੋਈ ਰਾਖੀ ਸਾਵੰਤ ਦੇ ਪਤੀ ਦੀਆਂ ਤਸਵੀਰਾਂ ਦਾ ਇੰਤਜ਼ਾਰ ਕਰ ਰਿਹਾ ਹੈ , ਜੋ ਕਦੇ ਨਹੀਂ ਦਿਖਾਈ ਦਿੱਤੀਆਂ। ਇੱਥੋਂ ਤਕ ਕਿ ਵਿਆਹ ਦੀਆਂ ਤਸਵੀਰਾਂ ‘ਚ ਸਿਰਫ਼ ਰਾਖੀ ਹੀ ਦੁਲਹਨ ਬਣੀ ਨਜ਼ਰ ਆਈ। ਇਸ ਦੇ ਨਾਲ ਹੀ ਇਹ ਖ਼ੁਲਾਸਾ ਹੋਇਆ ਹੈ ਕਿ ਰਾਖੀ ਸਾਵੰਤ ਨੇ ਅਸਲ ਜ਼ਿੰਦਗੀ …
Read More »