ਹੁਸੈਨੀਵਾਲਾ (ਫਿਰੋਜ਼ਪੁਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ …
Read More »