ਬਾੜਮੇਰ : ਹਵਾਈ ਸੈਨਾ ਦਾ ਮਿਗ 21 ਲੜਾਕੂ ਜਹਾਜ਼ ਰਾਜਸਥਾਨ ਦੇ ਬਾੜਮੇਰ ਵਿੱਚ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਮਿਗ 21 ਬਾਈਸਨ ਟ੍ਰੇਨਿੰਗ ਫਲਾਈਟ ‘ਤੇ ਸੀ। ਗ਼ਨੀਮਤ ਰਹੀ ਕਿ ਜਹਾਜ਼ ਡਿੱਗਣ ਤੋਂ ਬਾਅਦ ਪਾਇਲਟ ਸੁਰੱਖਿਅਤ ਬਚ ਗਿਆ ਹੈ। ਹਾਦਸਾਗ੍ਰਸਤ ਮਿਗ-21 ਲੜਾਕੂ ਜਹਾਜ਼ ਦਾ ਪਾਇਲਟ ਹਾਦਸੇ ਵਾਲੀ ਥਾਂ ਤੋਂ ਇੱਕ ਕਿਲੋਮੀਟਰ …
Read More »