ਚੰਡੀਗੜ੍ਹ: ਜਲੰਧਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਵੇਰੇ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ‘ਚ 34 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2614 ਹੋ ਗਈ ਹੈ। ਇਨ੍ਹਾਂ ‘ਚੋਂ 1796 ਮਰੀਜ਼ …
Read More »ਭਾਰਤ ‘ਚ ਮਾਰੂ ਹੋਇਆ ਕੋਰੋਨਾ, 24 ਘੰਟਿਆਂ ਦੌਰਾਨ 52,050 ਨਵੇਂ ਮਾਮਲੇ 803 ਮੌਤਾਂ
ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਮੰਗਲਵਾਰ ਦੀ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 52,050 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲੇ 18.55 ਲੱਖ ਤੋਂ ਪਾਰ ਹੋ …
Read More »ਨੇਪਾਲ ‘ਚ ਜ਼ਮੀਨ ਖਿਸਕਣ ਨਾਲ 10 ਲੋਕਾਂ ਦੀ ਮੌਤ, ਮਰਨ ਵਾਲਿਆਂ ‘ਚ ਇੱਕ ਭਾਰਤੀ ਸ਼ਾਮਲ
ਕਾਠਮੰਡੂ: ਬੀਤੇ ਦਿਨ ਨੇਪਾਲ ਵਿੱਚ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਕਾਰਨ ਇੱਕ ਭਾਰਤੀ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸਿੰਧੂਪਾਲਚੋਕ ਜ਼ਿਲ੍ਹੇ ‘ਚ ਵਾਪਰੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਚੀਨ ਦੀ ਸਰਹੱਦ ਨਾਲ ਲੱਗਦੇ ਮੇਲਮਚੀ ਖੇਤਰ ਵਿੱਚ ਅੱਠ ਮਜ਼ਦੂਰਾਂ ਦੀ ਮੌਤ ਹੋ …
Read More »ਭਾਰਤ ‘ਚ ਕੋਰੋਨਾ ਦੇ ਇਲਾਜ ਲਈ ਬਲੱਡ ਪਲਾਜ਼ਮਾ ਥੈਰੇਪੀ ਨੂੰ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਵੱਲੋਂ ਮਨਜ਼ੂਰੀ
ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ‘ਚ ਹੀ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਬਲੱਡ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਰਲ ਭਾਰਤ ਦਾ ਪਹਿਲਾਂ ਰਾਜ ਹੋਵੇਗਾ ਜੋ ਕੋਵਿਡ -19 ਦੇ ਮਰੀਜ਼ਾਂ …
Read More »ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਕੋਰੋਨਾ ਨਾਲ ਨਜਿੱਠਣ ਲਈ ਲਿਆ ਵੱਡਾ ਫੈਸਲਾ
ਨਵੀਂ ਦਿੱਲੀ : ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਹੁਣ ਤੱਕ ਦੁਨੀਆ ਦੇ 170 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਭਾਰਤ ਅੰਦਰ ਵੀ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ 271 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ …
Read More »