Breaking News

Tag Archives: IF REQUIRES BUY POWER FROM OTHER STATES : CM PUNJAB

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਕਿਸਾਨਾਂ ਲਈ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼, ਲੋੜ ਪੈਣ ‘ਤੇ ਬਿਜਲੀ ਦੀ ਖਰੀਦ ਕਰਨ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਐਸ.ਐਲ.) ਨੂੰ ਕਿਸਾਨਾਂ ਲਈ ਬਿਜਲੀ ਦੀ 8 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ਉਤੇ ਸੂਬੇ ਤੋਂ ਬਾਹਰੋਂ ਬਿਜਲੀ ਖਰੀਦਣ …

Read More »