ਮੁੰਬਈ : ਜਾਨਲੇਵਾ ਕੋਰੋਨਾ ਵਾਇਰਸ ਦੇ ਸੰਕਰਮਿਤ ਦੇ ਚੱਲਦਿਆਂ 21 ਮਾਰਚ ਨੂੰ ਭੋਪਾਲ ਤੇ 27 ਤੋਂ 29 ਮਾਰਚ ਨੂੰ ਇੰਦੌਰ ‘ਚ ਪਹਿਲੀ ਵਾਰ ਹੋਣ ਜਾ ਰਹੇ ਇੰਟਰਨੈਸ਼ਨਲ ਇੰਡੀਅਨ ਫਿਲਮ ਅਕਾਦਮੀ IIFA-2020 ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਮਾਗਮ ਦੇ ਪ੍ਰਬੰਧਕਾਂ ਨੇ ਇਹ ਜਾਣਕਾਰੀ ਦਿੱਤੀ ਤੇ ਨਾਲ ਹੀ …
Read More »