Breaking News

Tag Archives: immigration consultant

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੁਣ ਲੱਗੇਗੀ ਵੀਜ਼ਿਆਂ ਦੀ ਝੜੀ

ਓਟਵਾ: ਕੈਨੇਡਾ ਸਰਕਾਰ ਇਸ ਵਾਰ ਖੁਲ੍ਹੇ ਦਿਲ ਨਾਲ ਵਿਜ਼ਟਰ ਵੀਜ਼ੇ ਜਾਰੀ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਕੈਨੇਡਾ ਨੇ ਵੱਡੀ ਛੋਟ ਦਿੰਦਿਆਂ ਨੈਨੀ ਵੀਜ਼ੇ ਲਈ ਤਜਰਬੇ ਦੀ ਸ਼ਰਤ ਨੂੰ ਘਟਾ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਇਹ 24 ਮਹੀਨੇ ਤੋਂ ਘਟ ਕੇ 12 ਮਹੀਨੇ ਕਰ ਦਿੱਤੀ ਗਈ ਹੈ। ਇਸ …

Read More »

ਪਰਵਾਸੀਆਂ ਦੇ ਮਾਪਿਆਂ ਅਤੇ ਦਾਦਾ-ਦਾਦੀਆਂ ਨੂੰ 23,000 ਤੋਂ ਵੱਧ ਸੱਦੇ ਭੇਜੇਗਾ ਕੈਨੇਡਾ

ਟੋਰਾਂਟੋ: ਕੈਨੇਡਾ ਇਮੀਗ੍ਰੇਸ਼ਨ ਯੋਜਨਾ ਤਹਿਤ ਪਰਵਾਸੀਆਂ ਦੇ ਮਾਪਿਆਂ ਅਤੇ ਦਾਦਾ-ਦਾਦੀਆਂ ਨੂੰ ਲਾਟਰੀ ਰਾਹੀਂ ਪੀ.ਆਰ ਦੇਣ ਲਈ ਸੰਭਾਵਤ ਸਪੌਂਸਰਾਂ ਤੋਂ ਵੱਡੀ ਗਿਣਤੀ ‘ਚ ਅਰਜ਼ੀਆਂ ਮੰਗਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕੁਝ ਸਮੇਂ ਤੱਕ ਲਾਟਰੀ ਰਾਹੀਂ ਕੱਢੇ ਗਏ ਸੱਦੇ ਸਪੌਂਸਰਾਂ ਤੱਕ ਪੁੱਜ ਜਾਣਗੇ, ਜਿਸ ਤੋਂ ਬਾਅਦ ਅਰਜ਼ੀਆਂ ਮੁਕੰਮਲ ਕਰਨ ਦਾ ਮੌਕਾ ਦਿੱਤਾ …

Read More »

ਕੈਨੇਡਾ ਦੀ ਬੇਰੁਜ਼ਗਾਰੀ ਦਰ ‘ਚ ਦਰਜ ਕੀਤੀ ਗਈ ਗਿਰਾਵਟ, ਪੈਦਾ ਹੋਈਆਂ ਨਵੀਆਂ ਨੌਕਰੀਆਂ

ਟੋਰਾਂਟੋ: ਕੈਨੇਡਾ ‘ਚ ਸਤੰਬਰ ਮਹੀਨੇ ‘ਚ ਨਵੀਂ ਨੌਕਰੀਆਂ ਪੈਦਾ ਹੋਣ ਦੇ ਨਾਲ ਬੇਰੁਜ਼ਗਾਰੀ ਦਰ ਘਟ ਗਈ ਹੈ। ਇਸ ਤੋਂ ਪਹਿਲਾਂ ਲਗਾਤਾਰ ਨੌਕਰੀਆਂ ਖਤਮ ਹੋਣ ਦਾ ਸਿਲਸਿਲਾ ਜਾਰੀ ਸੀ ਤੇ ਸਤੰਬਰ ਦੇ ਅੰਕੜੇ ਮੁਲਕ ਦੇ ਅਰਥਚਾਰੇ ਲਈ ਵੱਡੀ ਰਾਹਤ ਲੈ ਕੇ ਆਏ। ਸਟੈਟਸ ਕੈਨ ਵੱਲੋਂ ਜਾਰੀ ਰਿਪੋਰਟ ਮੁਤਾਬਕ ਸਤੰਬਰ ਮਹੀਨੇ 21,000 …

Read More »

ਕੈਨੇਡਾ ਇਮੀਗ੍ਰੇਸ਼ਨ ਅਰਜ਼ੀਆਂ ਦੇ ਬੈਕਲਾਗ ਨੂੰ ਲੈ ਕੇ ਆਈ ਵੱਡੀ ਅਪਡੇਟ

ਓਟਵਾ: ਕੋਰੋਨਾ ਮਹਾਂਮਾਰੀ ਦਾ ਡਰ ਘਟਣ ਤੋਂ ਬਾਅਦ ਵਿਦੇਸ਼ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਪਰ ਕੈਨੇਡਾ ਵਿੱਚ ਢਿੱਲੀ ਇਮੀਗ੍ਰੇਸ਼ਨ ਪ੍ਰਕਿਰਿਆ ਕਾਰਨ ਅਰਜ਼ੀਆਂ ਬੈਕਲਾਗ ‘ਚ ਫਸੀਆਂ ਹੋਈਆਂ ਹਨ। ਲੋਕਾਂ ਵੱਲੋਂ ਪੀ.ਆਰ ਲਈ ਫਾਇਲਾਂ ਤਾਂ ਲਗਾਈਆਂ ਗਈਆਂ, ਪਰ ਉਹ ਲੰਬੇ ਸਮੇਂ ਤੋਂ ਉਡੀਕ ‘ਚ ਹੀ …

Read More »

ਕੈਨੇਡਾ ਦਾ ਇਮੀਗ੍ਰੇਸ਼ਨ ਵਿਭਾਗ PR ਅਪਲਾਈ ਕਰਨ ਦੇ ਤਰੀਕੇ ‘ਚ ਕਰ ਰਿਹੈ ਵੱਡਾ ਬਦਲਾਅ

ਓਟਵਾ: ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ (IRCC) ਵੱਲੋਂ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ ਲਈ ਅਰਜ਼ੀਆਂ ਭਰਨ ਦੇ ਤਰੀਕੇ ‘ਚ ਬਦਲਾਅ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਪੇਪਰ ਅਧਾਰਿਤ ਅਰਜ਼ੀਆਂ ਦੀ ਬਜਾਏ ਅਰਜ਼ੀਆਂ ਲਗਾਉਣ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਇਮੀਗ੍ਰੇਸ਼ਨ ਵਿਭਾਗ ਵੱਲੋਂ 23 ਸਤੰਬਰ ਤੋਂ …

Read More »

ਕੈਨੇਡਾ ‘ਚ ਇਮੀਗ੍ਰੇਸ਼ਨ ਅਰਜ਼ੀਆਂ ਦੇ ਬੈਕਲਾਗ ਨੂੰ ਲੈ ਕੇ ਆਈ ਵੱਡੀ ਅਪਡੇਟ

ਓਟਵਾ: ਕੋਰੋਨਾ ਮਹਾਂਮਾਰੀ ਦਾ ਖ਼ੌਫ਼ ਘਟਣ ਤੋਂ ਬਾਅਦ ਸੈਰ ਸਪਾਟਾ, ਪੜ੍ਹਾਈ ਕਰਨ ਜਾਂ ਫਿਰ ਕੰਮ ਦੀ ਭਾਲ ਵਿੱਚ ਵਿਦੇਸ਼ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਰ ਕੈਨੇਡਾ ਵਿੱਚ ਢਿੱਲੀ ਇਮੀਗ੍ਰੇਸ਼ਨ ਪ੍ਰਕਿਰਿਆ ਕਾਰਨ ਅਰਜ਼ੀਆਂ ਦਾ ਢੇਰ ਲਗ ਗਿਆ। ਲੋਕਾਂ ਵੱਲੋਂ ਪੀ.ਆਰ ਲਈ ਫਾਇਲਾਂ ਤਾਂ ਲਗਾਈਆਂ …

Read More »

ਕੈਨੇਡਾ ਸਰਕਾਰ ਨੇ ਕੀਤਾ ਇੱਕ ਹੋਰ ਵੱਡਾ ਐਲਾਨ, ਉੱਥੇ ਜਾ ਕੇ ਵਸਣ ਵਾਲਿਆਂ ਦੇ ਦਿਲ ‘ਚ ਫੁੱਟੇ ਲੱਡੂ

ਓਟਾਵਾ : ਨੌਜਵਾਨਾਂ ‘ਚ ਹਰ ਦਿਨ ਵਿਦੇਸ਼ਾਂ ‘ਚ ਜਾ ਕੇ ਵਸਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਤੇ ਇਸੇ ਰੁਝਾਨ ‘ਚ ਉਹ ਅਕਸਰ ਧੋਖਾਧੜ੍ਹੀ ਦਾ ਵੀ ਸ਼ਿਕਾਰ ਹੋ ਜਾਂਦੇ ਨੇ। ਇਸ ਧੋਖਾਧੜ੍ਹੀ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹੁਣ ਫੈਡਰਲ ਸਰਕਾਰ ਵੱਲੋਂ ਇੱਕ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਰਾਹੀਂ …

Read More »