ਇਸਲਾਮਾਬਾਦ / ਨਵੀਂ ਦਿੱਲੀ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵਿਵਾਦਤ ਬਿਆਨ ਉਨ੍ਹਾਂ ਤੇ ਭਾਰੀ ਪੈਂਦਾ ਨਜ਼ਰ ਆ ਰਿਹਾ ਹੈ। ਇਮਰਾਨ ਖਾਨ ਖ਼ਿਲਾਫ਼ ਵਿਰੋਧੀ ਧਿਰ ਲਗਾਤਾਰ ਹਮਲੇ ਕਰ ਰਹੇ ਹਨ। ਪਾਕਿਸਤਾਨ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਮਹਿਲਾ ਆਗੂ ਇਮਰਾਨ ਖਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ। ਉਧਰ …
Read More »