72 ਸਾਲਾ ਤੋਂ ਸਿੱਖ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਆਖਿਰਕਾਰ ਅੱਜ ਪੂਰੀਆਂ ਹੋ ਗਈਆਂ ਹੁਣ ਸ਼ਰਧਾਲੂ ਕਰਤਾਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਕਰ ਸਕਣਗੇ। ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਰਾਜਪਾਲ ਵੀ. ਪੀ. ਬਦਨੌਰ, …
Read More »