ਭਾਰਤੀ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਅਤੇ ਪਾਕਿਸਤਾਨੀ ਅਦਾਕਾਰਾ ਵੀਨਾ ਮਲਿਕ ਵਿਚਕਾਰ ਚੱਲ ਰਹੀ ਟਵੀਟਰ ਜੰਗ ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਮੁਤਾਬਿਕ ਇਹ ਟਵੀਟਰ ਵਿਵਾਦ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਯੂਐਨਜੀਏ ਵਿੱਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਸ਼ੁਰੂ ਹੋਇਆ ਹੈ। ਇਮਰਾਨ ਖਾਨ ਦੇ ਉਸ ਭਾਸ਼ਣ ਦਾ …
Read More »