ਲਾਹੌਰ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦੇਸ਼ ਦੇ ਸ਼ਕਤੀਸ਼ਾਲੀ ਫੌਜੀ ਅਦਾਰੇ ਨੇ ਉਨ੍ਹਾਂ ਨੂੰ ਦੇਸ਼-ਧ੍ਰੋਹ ਦੇ ਦੋਸ਼ਾਂ ਹੇਠ ਅਗਲੇ 10 ਸਾਲਾਂ ਲਈ ਜੇਲ੍ਹ ਵਿੱਚ ਰੱਖਣ ਦੀ ਯੋਜਨਾ ਬਣਾਈ ਹੈ ਅਤੇ ਉਨ੍ਹਾਂ ਦੇ ਖੂਨ ਦੀ ਆਖਰੀ ਬੂੰਦ ਤੱਕ “ਧੋਖੇਬਾਜ਼ਾਂ” ਦੇ ਵਿਰੁੱਧ ਲੜਨ ਦਾ …
Read More »ਹੁਣ ਫੌਜ ਬੇਗਮ ਬੁਸ਼ਰਾ ਬੀਬੀ ਨੂੰ ਜੇਲ੍ਹ ਭੇਜਣ ਦੀ ਕਰ ਰਹੀ ਹੈ ਤਿਆਰੀ : ਇਮਰਾਨ ਖਾਨ
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਫੌਜ ‘ਤੇ ਵੱਡਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਫ਼ੌਜ ਨੇ ਉਸ ਨੂੰ ਦੇਸ਼ਧ੍ਰੋਹ ਦੇ ਦੋਸ਼ਾਂ ਵਿਚ ਫਸਾ ਕੇ ਅਗਲੇ ਦਸ ਸਾਲਾਂ ਲਈ ਜੇਲ੍ਹ ਵਿਚ ਰੱਖਣ ਦੀ ਯੋਜਨਾ ਬਣਾਈ ਹੈ।ਵਿਰੋਧੀ ਧਿਰ ‘ਚ ਬੈਠੇ ਇਮਰਾਨ ਖਾਨ ਸਰਕਾਰ ਅਤੇ …
Read More »ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ‘ਤੇ 120 ਤੋਂ ਵੱਧ ਕੇਸ ਦਰਜ਼
ਇਸਲਾਮਾਬਾਦ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜਿਸ ਨੂੰ ਮੰਗਲਵਾਰ ਨੂੰ ਅਰਧ ਸੈਨਿਕ ਰੇਂਜਰਾਂ ਦੁਆਰਾ ਗ੍ਰਿਫਤਾਰ ਕੀਤਾ ਗਿਆ। ਦੇਸ਼ ਭਰ ਵਿੱਚ 121 ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਦੇਸ਼ਧ੍ਰੋਹ ਅਤੇ ਈਸ਼ਨਿੰਦਾ ਕਰਨ ਅਤੇ ਹਿੰਸਾ ਅਤੇ ਅੱਤਵਾਦ ਨੂੰ ਭੜਕਾਉਣ ਦੇ ਸ਼ਾਮਲ ਹਨ। ਪਾਰਟੀ ਦੀ ਸੀਨੀਅਰ ਨੇਤਾ ਸ਼ਿਰੀਨ ਮਜ਼ਾਰੀ …
Read More »ਇਮਰਾਨ ਖਾਨ ਨੇ ਇੱਕ ਵਾਰ ਫਿਰ ਕੀਤੀ ਭਾਰਤ ਦੀ ਤਾਰੀਫ਼ ,ਹੋਰ ਕੀ ਕਿਹਾ ,ਪੜੋ ਪੂਰੀ ਖ਼ਬਰ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਦੀ ਵਿਦੇਸ਼ ਨੀਤੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਾਂਗ ਇਸਲਾਮਾਬਾਦ ਵੀ ਰੂਸ ਤੋਂ ਸਸਤਾ ਕੱਚਾ ਤੇਲ ਲੈਣਾ ਚਾਹੁੰਦਾ ਸੀ, ਪਰ ਅਸੀਂ ਅਜਿਹਾ ਨਹੀਂ ਕਰ ਸਕੇ ਕਿਉਂਕਿ ਸਾਡੀ ਸਰਕਾਰ ਬੇਭਰੋਸਗੀ ਮਤੇ ਵਿੱਚ ਡਿੱਗ ਗਈ …
Read More »ਇਮਰਾਨ ਖਾਨ ਨੇ ਆਪਣੀ ਅਦਾਕਾਰੀ ਨਾਲ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਨੂੰ ਵੀ ਛੱਡਿਆ ਪਿੱਛੇ : ਮੌਲਾਨਾ ਫਜ਼ਲੁਰ ਰਹਿਮਾਨ
ਨਿਊਜ਼ ਡੈਸਕ: ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ.ਡੀ.ਐੱਮ.) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨਿਸ਼ਾਨੇ ‘ਤੇ ਲਿਆ ਹੈ।ਫਜ਼ਲੁਰ ਰਹਿਮਾਨ ਨੇ ਕਿਹਾ ਕਿ ਇਮਰਾਨ ਖਾਨ ‘ਤੇ ਹਮਲਾ ਸਿਰਫ ਇਕ ਡਰਾਮਾ ਸੀ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਨੇ ਆਪਣੀ ਅਦਾਕਾਰੀ ਵਿੱਚ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਨੂੰ ਵੀ …
Read More »ਰਾਵਲਪਿੰਡੀ ‘ਚ ਇਮਰਾਨ ਖਾਨ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਪੰਜਾਬ ਰਾਜ ਦੇ ਰਾਵਲਪਿੰਡੀ ਜ਼ਿਲੇ ‘ਚ ਐਮਰਜੈਂਸੀ ਸਥਿਤੀ ‘ਚ ਉਤਾਰਿਆ ਗਿਆ ਹੈ। ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ ਹੈ ਅਤੇ ਇਮਰਾਨ ਖਾਨ ਸੜਕ …
Read More »ਭਰੀ ਸਭਾ ‘ਚ ਇਮਰਾਨ ਖਾਨ ਦੀ ਫਿਸਲੀ ਜ਼ੁਬਾਨ, ਸੁਣ ਕੇ ਤੁਹਾਡਾ ਵੀ ਨਹੀਂ ਰੁਕਣਾ ਹਾਸਾ
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਬਿਆਨ ਕਾਰਨ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਏ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਵੇਲੇ ਪਾਕਿਸਤਾਨ ਦੀ ਆਬਾਦੀ 40 ਕਰੋੜ ਸੀ ਤੇ ਅੱਜ 22 ਕਰੋੜ ਹੈ। ਇਮਰਾਨ ਦਾ ਇਹ ਬਿਆਨ ਸੁਣ ਕੇ ਲੋਕ ਹੱਸ ਪਏ। ਇਮਰਾਨ ਖਾਨ …
Read More »ਇਮਰਾਨ ਖਾਨ ਨੇ ਵੀ ਨੈਸ਼ਨਲ ਅਸੈਂਬਲੀ ਤੋਂ ਵੀ ਅਸਤੀਫਾ ਦੇਣ ਦਾ ਲਿਆ ਫੈਸਲਾ, ਕਿਹਾ ‘ਚੋਰਾਂ ਨਾਲ ਨਹੀਂ ਬੈਠਾਂਗਾ’
ਇਸਲਾਮਾਬਾਦ- ਪਾਕਿਸਤਾਨ ‘ਚ ਸਿਆਸੀ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਮਰਾਨ ਖਾਨ ਨੇ ਚੋਣਾਂ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਇਹ ਘਟਨਾ ਇਮਰਾਨ ਖਾਨ ਦੇ ਉਸ ਬਿਆਨ ਤੋਂ ਬਾਅਦ ਆਈ ਹੈ ਕਿ ‘ਉਹ ਚੋਰਾਂ ਨਾਲ ਵਿਧਾਨ ਸਭਾ ‘ਚ ਨਹੀਂ …
Read More »ਪਾਕਿਸਤਾਨ ਦੀ ਲੜਾਈ ਲੰਡਨ ਤੱਕ ਪਹੁੰਚੀ, ਇਮਰਾਨ ਖਾਨ ਅਤੇ ਨਵਾਜ਼ ਸ਼ਰੀਫ ਦੇ ਸਮਰਥਕਾਂ ਵਿੱਚ ਝੜਪ
ਲੰਡਨ- ਇਮਰਾਨ ਖਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ‘ਚ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੰਡਨ ‘ਚ ਸਾਬਕਾ ਪੀਐੱਮ ਨਵਾਜ਼ ਸ਼ਰੀਫ ਦੇ ਸਮਰਥਕਾਂ ਅਤੇ ਇਮਰਾਨ ਦੇ ਸਮਰਥਕਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ‘ਚ ਨਵਾਜ਼ ਸ਼ਰੀਫ …
Read More »ਇਮਰਾਨ ਖਾਨ ਤੋਂ ਖੋਹਿਆ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਅਹੁਦਾ, ਜਾਣੋ ਹੁਣ ਕਿਸ ਦੇ ਹੱਥਾਂ ‘ਚ ਹੈ ਦੇਸ਼ ਦੀ ਕਮਾਨ
ਇਸਲਾਮਾਬਾਦ- ਪਾਕਿਸਤਾਨ ਵਿੱਚ ਸਾਰਾ ਦਿਨ ਦੀ ਸਿਆਸੀ ਉਥਲ-ਪੁਥਲ ਤੋਂ ਬਾਅਦ ਐਤਵਾਰ ਸ਼ਾਮ ਇਮਰਾਨ ਲਈ ਬੁਰੀ ਖ਼ਬਰ ਆਈ। ਰਾਸ਼ਟਰਪਤੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕਰਨ ਤੋਂ ਬਾਅਦ ਐਤਵਾਰ ਨੂੰ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਪਾਕਿਸਤਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਸਰਕੂਲਰ ‘ਚ ਦਾਅਵਾ …
Read More »