ਸਾਬਕਾ ਕ੍ਰਿਕਟ ਖਿਡਾਰੀ ਮਾਧਵ ਆਪਟੇ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਦੇਹਾਂਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਹੋਇਆ ਹੈ। ਸਾਬਕਾ ਕ੍ਰਿਕਟਰ ਦੇ ਬੇਟੇ ਵਾਮਨ ਆਪਟੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਓਪਨਰ ਖਿਡਾਰੀ ਨੇ ਅੱਜ ਸਵੇਰੇ ਕਰੀਬ 6 ਵਜੇ …
Read More »