ਨਵੀਂ ਦਿੱਲੀ- ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਤਵਾਰ ਨੂੰ 14 ਦਿਨਾਂ ‘ਚ 12ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਲੋਕਾਂ ਨੂੰ ਮਹਿੰਗਾਈ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਐਤਵਾਰ ਨੂੰ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਵਾਧੇ ਦਾ …
Read More »ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨੇ ਤੱਕ ਪਹੁੰਚਿਆ ਰੇਟ
ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵਧ ਰਹੀਆਂ ਹਨ। ਅੱਜ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਗਏ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਤੁਹਾਨੂੰ …
Read More »ਕੈਨੇਡਾ ‘ਚ ਰਹਿੰਦੇ ਭਾਰਤੀਆਂ ਲਈ ਖੁਸ਼ਖਬਰੀ, ਮਜਦੂਰੀ ਵਿੱਚ ਹੋਈਆ ਵਾਧਾ
ਬ੍ਰਿਟਿਸ਼ ਕੋਲੰਬੀਆ- ਕੈਨੇਡਾ ‘ਚ ਰਹਿੰਦੇ ਭਾਰਤੀਆਂ ਲਈ ਖੁਸ਼ਖਬਰੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੇ ਵਿੱਤ ਮੰਤਰੀ ਹੈਰੀ ਬੈਂਸ ਨੇ ਇਹ ਐਲਾਨ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਉਜਰਤ ਵਿੱਚ 45 ਸੈਂਟ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 1 …
Read More »ਪੈਟਰੋਲ-ਡੀਜ਼ਲ ਤੋਂ ਬਾਅਦ ਵਧੀਆਂ CNG-PNG ਦੀਆਂ ਕੀਮਤਾਂ
ਨਵੀਂ ਦਿੱਲੀ- ਦੇਸ਼ ‘ਚ ਮਹਿੰਗਾਈ ਲਗਾਤਾਰ ਵਧ ਰਹੀ ਹੈ। ਆਮ ਆਦਮੀ ਦੀ ਜੇਬ ‘ਤੇ ਵਾਧੂ ਬੋਝ ਪੈ ਰਿਹਾ ਹੈ। ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਹੁਣ CNG ਅਤੇ PNG ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ ਬੁੱਧਵਾਰ ਦੇਰ ਰਾਤ CNG (ਕੰਪਰੈਸਡ ਨੈਚੁਰਲ ਗੈਸ) …
Read More »ਲੰਬੇ ਸਮੇਂ ਬਾਅਦ ਇੱਕ ਵਾਰ ਫਿਰ ਹੋਇਆ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਨਿਊਜ਼ ਡੈਸਕ- ਲੰਬੇ ਸਮੇਂ ਤੋਂ ਬਾਅਦ ਇੱਕ ਵਾਰ ਫਿਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 80 ਪੈਸੇ ਪ੍ਰਤੀ ਲੀਟਰ ਵਧਣ ਜਾ ਰਹੀਆਂ ਹਨ। ਵਧੀਆਂ ਹੋਈਆਂ ਕੀਮਤਾਂ ਅੱਜ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਇਆਂ ਹਨ। ਦੱਸ ਦੇਈਏ ਕਿ ਪਿਛਲੇ 137 ਦਿਨਾਂ ਤੋਂ ਡੀਜ਼ਲ …
Read More »Mother Dairy ਨੇ ਵਧਾਏ ਦੁੱਧ ਦੇ ਰੇਟ , 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
ਚੰਡੀਗੜ੍ਹ: ਅਮੂਲ ਤੇ ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੇ ਰੇਟ ਵਧਾ ਦਿੱਤੇ ਹਨ। ਮਦਰ ਡੇਅਰੀ ਖਰੀਦ ਲਾਗਤਾਂ ਵਧਣ ਕਾਰਨ ਐਤਵਾਰ ਤੋਂ ਦਿੱਲੀ-ਐਨਸੀਆਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰੇਗੀ। ਇਹ ਘੋਸ਼ਣਾ ਅਮੂਲ ਅਤੇ ਪਰਾਗ ਮਿਲਕ ਫੂਡਜ਼ ਦੁਆਰਾ ਕੀਮਤਾਂ ਵਿੱਚ 2 ਰੁਪਏ …
Read More »LPG ਸਿਲੰਡਰ ਅੱਜ ਤੋਂ 105 ਰੁਪਏ ਹੋ ਗਿਆ ਮਹਿੰਗਾ, 1 ਮਾਰਚ ਤੋਂ ਬਦਲ ਗਈ ਗੈਸ ਦੀ ਕੀਮਤ
ਨਵੀਂ ਦਿੱਲੀ- ਯੂਕਰੇਨ-ਰੂਸ ਜੰਗ ਦਰਮਿਆਨ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਦਰਮਿਆਨ 1 ਮਾਰਚ ਨੂੰ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਸਿਲੰਡਰ ਦੇ ਰੇਟ ਵਿੱਚ 105 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਵਪਾਰਕ ਐਲਪੀਜੀ ਸਿਲੰਡਰ ਵਿੱਚ ਕੀਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ‘ਚ ਮੰਗਲਵਾਰ …
Read More »