ਚੰਡੀਗੜ੍ਹ : ਆਜ਼ਾਦੀ ਦਿਹਾੜੇ ਮੌਕੇ ਸੂਬੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ …
Read More »