ਚੰਡੀਗੜ੍ਹ – ਸੁਲਤਾਨਪੁਰ ਲੋਧੀ ਤੋਂ ਆਜ਼ਾਦ ਜਿੱਤ ਕੇ ਆਏ ਰਾਣਾ ਗੁਰਜੀਤ ਦੇ ਪੁੱਤਰ ਇੰਦਰ ਪ੍ਰਤਾਪ ਰਾਣਾ ਨੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੋਲਣ ਵਾਲੇ ਉਨ੍ਹਾਂ ਦੇ ਵਿੱਚ ਹੀ ਬੋਲਣਾ ਸ਼ੁਰੂ ਕਰ ਦਿੱਤਾ। ਇੰਦਰ ਪ੍ਰਤਾਪ ਰਾਣਾ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਮਤੇ ਤੋਂ ਬਾਹਰ ਜਾ ਕੇ ਗੱਲ …
Read More »