ਕੁਵੈਤ : ਭਾਰਤ ਅਤੇ ਕੁਵੈਤ ਨੇ ਇੱਕ ਸਮਝੌਤੇ ‘ਤੇ ਦਸਤਖਤ ਕੀਤੇ ਹਨ, ਜਿਸ ਦੇ ਤਹਿਤ ਭਾਰਤੀ ਘਰੇਲੂ ਕਾਮਿਆਂ ਨੂੰ ਇੱਕ ਕਾਨੂੰਨੀ ਢਾਂਚੇ ਦੇ ਦਾਇਰੇ ‘ਚ ਲਿਆ ਕੇ ਉਨ੍ਹਾਂ ਨੂੰ ਕਾਨੂੰਨੀ ਸੁਰੱਖਿਆ ਦਿੱਤੀ ਜਾਵੇਗੀ। ਕੁਵੈਤ ਪੁੱਜੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੁਵੈਤ ਦੇ ਵਿਦੇਸ਼ ਮੰਤਰੀ ਸ਼ੇਖ ਅਹਿਮਦ ਨਸੀਰ ਅਲ ਮੁਹੰਮਦ ਅਲ ਸਬਾਹ …
Read More »