ਨਿਊਜ਼ ਡੈਸਕ: ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਪਛਾਣ ਤੁਰੰਤ ਨਹੀਂ ਹੋ ਸਕੀ ਹੈ। ਖਬਰ ਮੁਤਾਬਿਕ ਨਾਗਰਿਕ ਹਵਾਬਾਜ਼ੀ ਰਾਜ ਮੰਤਰੀ ਜਨਰਲ ਵੀਕੇ ਸਿੰਘ ਨੇ ਵੀਰਵਾਰ ਨੂੰ ਪੋਲੈਂਡ ਦੇ ਰਜ਼ੇਜ਼ੋ ਹਵਾਈ ਅੱਡੇ ‘ਤੇ ਜਾਣਕਾਰੀ ਦਾ ਖੁਲਾਸਾ …
Read More »