ਚੰਡੀਗੜ੍ਹ: ਹਿਮਾਚਲ ਵਿਚ ਬੀਜੇਪੀ ਦੇ ਸੂਬਾ ਪ੍ਰਧਾਨ ਸਤਪਾਲ ਸੱਤੀ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਕੀਤੀ ਗਈ ਵਿਵਾਦਿਤ ਟਿੱਪਣੀ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸਾਬਕਾ ਕਾਂਗਰਸ ਸਰਕਾਰ ‘ਚ ਵਕੀਲ ਰਹੇ ਵਿਨੇ ਸ਼ਰਮਾ ਨੇ ਸੱਤੀ ਦੀ ਜ਼ੁਬਾਨ ਕੱਟਣ ਵਾਲੇ ਨੂੰ 10 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਵਿਨੇ …
Read More »