Breaking News

Tag Archives: india news punjabi

‘ਆਪ’ ਨੇ ਰਾਜ ਸਭਾ ਸੀਟਾਂ ਆਪਣੇ ਗੁਰਗਿਆਂ ਅਤੇ ਵਾਪਰੀਆਂ ਨੂੰ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ : ਮਨਪ੍ਰੀਤ ਸਿੰਘ ਇਆਲੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਪਹਿਲੀ ਵੱਡੀ ਸੱਟ ਮਾਰੀ ਹੈ ਅਤੇ ਅਜਿਹਾ ਕਰਦਿਆਂ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਲੋਕਾਂ ਨੇ ਵਿਆਪਕ ਹਾਂ ਪੱਖੀ ਬਦਲਾਅ ਲਿਆਉਣ ਲਈ ਇਸਦੀ …

Read More »

ਪ੍ਰਤਾਪ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ‘ਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਗਿਆ ਇਹ ਵੀ ਦੱਸਣਯੋਗ ਹੈ ਕਿ ਰਾਜ ਸਭਾ …

Read More »

ਟਾਂਡਾ ਦੇ ਨੌਜਵਾਨ ਨੇ ਅਮਰੀਕਾ `ਚ ਚਮਕਾਇਆ ਨਾਮ, ਖੋਜ ਲਈ ਮਿਲਿਆ ਹਜ਼ਾਰਾਂ ਡਾਲਰ ਦਾ ਇਨਾਮ

ਟਾਂਡਾ: ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਾਜਾ ਦਾ ਰਹਿਣ ਵਾਲੇ ਪੰਜਾਬੀ ਨੌਜਵਾਨ ਗੋਰਵ ਸੈਣੀ ਨੂੰ ਸਟੈਮ ਸੈਲਾਂ ਦੀ ਖੋਜ ਲਈ ਕੈਲੀਫੋਰਨੀਆ ਇੰਸਟੀਚਿਊਟ ਆਫ਼ ਰੀਜਨਰੇਟਿਵ ਮੈਡੀਸਨ (ਸੀ.ਆਈ .ਆਰ .ਐਮ) ਵੱਲੋਂ $45,000 ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਖੋਜ ਦੇ ਤਹਿਤ ਸਟੈਮ ਸੈੱਲਾਂ ਨਾਲ ਇਲਾਜ ਦੀਆਂ ਤਕਨੀਕਾਂ ਦਾ ਪਤਾ ਲਗਾਇਆ ਜਾਵੇਗਾ ਜੋ ਕੈਂਸਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ …

Read More »

ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਉਤੇ ਚੰਨੀ ਵਧਾਈ ਦੇਣ ਪੁੱਜੇ ਸਨ। ਚੰਨੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇਹ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ ਦੱਸੀ ਜਾ ਰਹੀ ਹੈ। …

Read More »

ਰਾਜ ਸਭਾ ‘ਚ ਭੇਜ ਦਿੱਤੇ ਗ਼ੈਰ ਪੰਜਾਬੀ, ਕੌਣ ਕਰੇਗਾ ਗੱਲ ਹੁਣ ਰੰਗਲੇ ਪੰਜਾਬ ਦੀ? : ਬੱਲੀਏਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਐਲਾਨੇ ਉਮੀਦਵਾਰਾਂ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਅਸੀਂ ਪਹਿਲਾ ਹੀ ਕਿਹਾ ਸੀ ਇਹ ਗੈਰ ਪੰਜਾਬੀਆਂ ਨੂੰ ਟਿਕਟਾਂ ਦੇਣ ਜਾ ਰਹੇ ਨੇ ਪਰ ਉਦੋਂ ਇਹ ਕਹਿੰਦੇ ਸੀ ਪੰਜਾਬੀਆਂ ਨੂੰ …

Read More »

ਇਟਲੀ ਵਿੱਚ ਸਿੱਖ ਫੌਜੀਆਂ ਬਾਰੇ ਇਤਿਹਾਸਕ ਪੁਸਤਕ ਰਿਲੀਜ਼

ਨਵਾਂਸ਼ਹਿਰ: ਭਾਸ਼ਾ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਇੰਗਲੈਂਡ ਵਸਦੇ ਪ੍ਰਵਾਸੀ ਪੰਜਾਬੀ ਬਲਵਿੰਦਰ ਸਿੰਘ ਚਾਹਲ ਨਾਲ਼ ਰੂ-ਬ-ਰੂ ਅਤੇ ਪੁਸਤਕ ਰਿਲੀਜ਼ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੁਆਰਾ ਲਿਖੀ ਪੁਸਤਕ “ਇਟਲੀ ਵਿੱਚ ਸਿੱਖ ਫੌਜੀ” (ਦੂਜਾ ਵਿਸ਼ਵ ਯੁੱਧ) ਰਿਲੀਜ਼ ਕੀਤੀ ਗਈ। ਖੋਜ ਅਫ਼ਸਰ, ਭਾਸ਼ਾ ਵਿਭਾਗ, ਅਮਰੀਕ …

Read More »

ਏਸੇ ਗੱਲ ਦਾ ਡਰ ਸੀ ਕਿ ਕੇਜਰੀਵਾਲ ਕਰੇਗਾ ਪੰਜਾਬੀਆਂ ਨਾਲ ਧੋਖਾ- ਬੀਬੀ ਰਾਮੂਵਾਲੀਆ

ਮੁਹਾਲੀ: ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹੱਕ ਮਾਰਨੇ ਸ਼ੁਰੂ ਕਰ ਦਿੱਤੇ ਹਨ, ਜੋ ਕਿ ਪੰਜਾਬ ਦੇ ਵੋਟਰਾਂ ਨਾਲ ਧੋਖਾ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਨੇ ਆਮ ਆਦਮੀ ਪਾਰਟੀ …

Read More »

ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ ਐਲਾਨੇ 5 ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ 5 ਉਮੀਦਵਾਰਾਂ ‘ਤੇ ਮੋਹਰ ਲਗਾਈ ਗਈ ਹੈ।  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ, ਕ੍ਰਿਕਟਰ ਹਰਭਜਨ ਸਿੰਘ ਸਮੇਤ ਰਾਘਵ ਚੱਢਾ, ਸੰਦੀਪ ਪਾਠਕ ਅਤੇ ਸੰਜੀਵ ਅਰੋੜਾ ਰਾਜ ਸਭਾ ਜਾਣਗੇ। ਦੱਸਣਯੋਗ  ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ ਤੇ  24 ਮਾਰਚ …

Read More »

ਹੁਣ ਆਮ ਆਦਮੀ ਪਾਰਟੀ ਦੇ ਮੋਢਿਆਂ ’ਤੇ ਇਨਸਾਫ਼ ਦੀ ਜ਼ਿੰਮੇਵਾਰੀ: ਸਰਨਾ

ਲੁਧਿਆਣਾ: ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਹਾਰ ਤੋਂ ਬਾਅਦ ਦੋਵੇ ਪਾਰਟੀਆਂ ਲਗਾਤਾਰ ਹੀ ਹਾਰ ਦਾ ਕਾਰਨ ਲੱਘਦੇ ਹੋਏ ਨਜ਼ਰ ਆ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਪੱਤਰਕਾਰਾਂ ਨਾਲ …

Read More »