Breaking News

Tag Archives: india news punjabi

51 ਹਜ਼ਾਰ ਨੂੰ ਲੈ ਕੇ ਚੰਨੀ ਤੇ ਕੇਜਰੀਵਾਲ ਵਿਚਾਲੇ ਛਿੜੀ ਟਵਿੱਟਰ ਵਾਰ, ਜਾਣੋ ਕੀ ਹੈ ਮਾਮਲਾ

ਚੰਡੀਗੜ੍ਹ: ਪੰਜਾਬ ‘ਚ ਜਿਵੇਂ ਚੋਣਾਂ ਦਾ ਨੇੜ੍ਹੇ ਆ ਰਿਹਾ ਹੀ, ਉਸੇ ਤਰ੍ਹਾਂ ਹੀ ਸਿਆਸੀ ਬਿਆਨਬਾਜ਼ੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਚਰਨਜੀਤ ਸਿੰਘ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 51 ਹਜ਼ਾਰ ਨੂੰ ਲੈ ਕੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਚਰਨਜੀਤ ਚੰਨੀ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ‘ਤੇ …

Read More »

ਵਪਾਰੀਆਂ ਤੋਂ ਹਿੱਸਾ ਨਹੀਂ ਮੰਗਾਂਗੇ, ਉਨਾਂ ਦੀ ਸਰਕਾਰ ‘ਚ ਹਿੱਸੇਦਾਰ ਬਣਾਵਾਂਗੇ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ‘ਚੋਂ ਇੰਸਪੈਕਟਰੀ ਰਾਜ ਅਤੇ ਰੇਡ ਖਤਮ ਕਰਨ ਦੇ ਨਾਲ ਨਾਲ ਸਿਆਸੀ ਆਗੂਆਂ ਵੱਲੋਂ ਵਸੂਲ ਕੀਤਾ ਜਾਂਦਾ ਹਫ਼ਤਾ ਖ਼ਤਮ ਕੀਤਾ …

Read More »

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਪੰਜਾਬ ਦੇ ਪਾਣੀਆਂ ਅਤੇ ਪਰਾਲੀ ਦੇ ਧੂੰਏਂ ਬਾਰੇ ਆਪਣਾ ਸਟੈਂਡ ਕਿਉਂ ਨਹੀਂ ਸਪੱਸ਼ਟ ਕਰਦੇ?

ਡੇਰਾ ਬਾਬਾ ਨਾਨਕ: ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਉਸ ਦੀ ਪਾਰਟੀ ਨੂੰ ਪੰਜਾਬ, ਪੰਜਾਬੀ, ਪੰਜਾਬੀਅਤ, ਕਿਸਾਨਾਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਪਾਰਟੀ ਦੱਸਿਆ। ਰੰਧਾਵਾ ਨੇ ਆਖਿਆ ਕਿ ਪੰਜਾਬ ਵਿੱਚ ਧਾੜਵੀ ਗੈਂਗ ਵਾਂਗ ਵਿਚਰ ਰਹੇ …

Read More »

ਬਾਦਲ ਪਰਿਵਾਰ ਨੇ ਹਮੇਸ਼ਾਂ ਹੀ ਪੰਥਕ ਸੰਸਥਾਵਾਂ ਨੂੰ ਆਪਣੇ ਨਿੱਜੀ ਰਾਜਸੀ ਹਿੱਤਾਂ ਲਈ ਵਰਤਿਆ: ਬਾਜਵਾ

ਫ਼ਤਹਿਗੜ੍ਹ ਚੂੜੀਆਂ: ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਜੇ ਪੰਜਾਬੀਆਂ ਦੀ ਗਲਤੀ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਨੂੰ ਖਤਰਾ ਖੜ੍ਹਾ ਹੋ ਜਾਵੇਗਾ। …

Read More »

ਦੀਪ ਸਿੱਧੂ ਦੇ ਪਿੰਡ ’ਚ ਸੋਗ ਦੀ ਲਹਿਰ, ਪਿੰਡ ਵਾਸੀਆਂ ਨੇ ਕੀਤੀ ਜਾਂਚ ਦੀ ਮੰਗ

ਉਦੇਕਰਨ: ਸਿੰਘੂ ਸਰਹੱਦ ਨੇੜੇ ਦੇਰ ਰਾਤ ਕੇ.ਐਮ.ਪੀ ਹਾਈਵੇਅ ‘ਤੇ ਵਾਪਰੇ ਦਰਦਨਾਕ ਹਾਦਸੇ ‘ਚ ਅਦਾਕਾਰ ਦੀਪ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਕਾਰਨ ਦੀਪ ਸਿੱਧੂ ਦੇ ਪੇਕੇ ਪਿੰਡ ਉਦੇਕਰਨ ‘ਚ ਸੋਗ ਦੀ ਲਹਿਰ ਹੈ। ਦੀਪ ਸਿੱਧੂ ਦੇ ਨਜ਼ਦੀਕੀ ਸੁਖਚੈਨ ਸਿੰਘ ਨਿੱਕਾ ਬਰਾੜ ਨੇ ਦੱਸਿਆ ਕਿ ਦੀਪ ਸਿੱਧੂ ਦਾ ਪੂਰਾ …

Read More »

ਚੋਣ ਕਮਿਸ਼ਨ ਵੱਲੋਂ ਅਨੁਮੀਤ ਸਿੰਘ ਸੋਢੀ ਖਿਲਾਫ਼ ਕਾਰਵਾਈ ਲਈ ਪੰਜਾਬ ਰਾਜਪਾਲ ਨੂੰ ਬੇਨਤੀ

ਚੰਡੀਗੜ੍ਹ: ਭਾਰਤ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ …

Read More »

ਸਿੱਧੂ ਨੇ ਬ੍ਰਾਹਮਣ ਵਾਲੇ ਬਿਆਨ ‘ਤੇ ਮੰਗੀ ਮੁਆਫ਼ੀ, ਕਿਹਾ ਕਾਲਾ ਸ਼ਬਦ ਸਿਰਫ ਇੱਕ ਬੰਦੇ ਲਈ ਵਰਤਿਆ ਸੀ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ `ਚ ਸਿਆਸਤ ਭਖੀ ਹੋਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਪੁਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਮੌਕੇ ਕਾਲਾ ਹਿੰਦੂ ਕਹਿ ਕੇ ਕੀਤੇ ਸੰਬੋਧਨ ਨੂੰ ਲੈ ਕੇ ਹਿੰਦੂ ਸਮਾਜ `ਚ ਭਾਰੀ ਰੋਸ ਵੇਖਣ ਨੂੰ …

Read More »

ਪੰਜਾਬ ਸਰਕਾਰ ਵਲੋਂ ਪਾਬੰਦੀਆਂ ‘ਚ ਵਾਧਾ, ਪੜ੍ਹੋ ਨਵੇਂ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੇਂ ਹੁਕਮ ਜਾਰੀ ਕਰਦਿਆਂ ਕੋਰੋਨਾ ਸਬੰਧੀ ਪਾਬੰਦੀਆਂ 25 ਫਰਵਰੀ ਤੱਕ ਵਧ ਦਿੱਤੀਆਂ ਹਨ। ਨਵੇਂ ਹੁਕਮਾਂ ‘ਚ ਛੋਟੀਆਂ ਜਮਾਤਾਂ ਦੇ ਵੀ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਤੇ ਨਾਲ ਹੀ ਕਿਹਾ ਗਿਆ ਹੈ ਕਿ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ, ਇਹ ਫ਼ੈਸਲਾ …

Read More »

ਮਨੀਸ਼ ਸਿਸੋਦੀਆ ਦੀ ਲੋਕਾਂ ਨੂੰ ਅਪੀਲ, ਦੂਜੀਆ ਪਾਰਟੀਆਂ ਤੋਂ ਪੈਸੇ ਲੈ ਕੇ ਵੋਟਾਂ ‘ਆਪ’ ਨੂੰ ਪਾ ਦੇਣਾ

ਸ੍ਰੀ ਮੁਕਤਸਰ ਸਾਹਿਬ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ੍ਰੀ ਮੁਕਤਸਰ ਸਾਹਿਬ `ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ `ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੈਸੇ ਦੂਜੀਆਂ ਪਾਰਟੀਆਂ ਤੋਂ ਲੈ ਲਿਓ ਅਤੇ ਵੋਟ ਆਮ ਆਦਮੀ ਪਾਰਟੀ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਮੇਰਾ ਮਨ ਇਸ ਵਾਰ ਚੋਣਾਂ ਲੜਨ ਦਾ ਨਹੀਂ ਸੀ ਪਰ…

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਧਾਨਸਭਾ ਹਲਕੇ `ਚ ਚੋਣ ਪ੍ਰਚਾਰ ਕੀਤਾ ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ `ਚ ਵੋਟ ਕਰਨ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਬਾਦਲ ਨੇ ਵਿਰੋਧੀਆਂ ਨੰ ਵੀ ਨਿਸ਼ਾਨੇ `ਤੇ ਲਿਆ। …

Read More »