ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ …
Read More »ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ: ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜਵਾਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜਵਾਨਾਂ ਨਾਲ ਜੇਲ੍ਹ ‘ਚ ਮੁਲਾਕਾਤ ਕੀਤੀ ਗਈ, …
Read More »ਹਰਪਾਲ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਯੋਜਨਾ ਵਿਭਾਗ ਦੇ ਅੰਕੜਾ ਡਾਇਰੈਕਟੋਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮਹੱਤਵਪੂਰਨ ਅੰਕੜਿਆਂ ਦਾ ਸੰਗ੍ਰਹਿ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ ਕੀਤਾ। ਇਸ ਕਿਤਾਬ ਵਿੱਚ ਪੰਜਾਬ ਦੀ ਆਰਥਿਕਤਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਰੀਆਂ ਮਹੱਤਵਪੂਰਨ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ: ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ …
Read More »ਡਾ. ਬਰਜਿੰਦਰ ਸਿੰਘ ਵਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ
ਚੰਡੀਗੜ੍ਹ (ਦਰਸ਼ਨ ਸਿੰਘ ਸਿੱਧੂ): ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਦੱਸਿਆ ਗਿਆ ਹੈ ਕਿ ਉਹਨਾਂ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਅਸਤੀਫਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ …
Read More »ਖੇਡ ਮੰਤਰੀ ਨੇ ਕੌਮੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ: ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ …
Read More »ਦੇਸ਼ ‘ਚ ਫਿਰ ਵਧਣ ਲੱਗੀ ਕੋਰੋਨਾ ਦੀ ਰਫਤਾਰ, ਮੌਕ ਡਰਿੱਲ ਹੋਈ ਸ਼ੁਰੂ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਲਗਾਤਾਰ ਵਧਦੇ ਜਾ ਰਹੇ ਨੇ ਤੇ ਇਸ ਨੂੰ ਦੇਖਦਿਆਂ ਸਖਤੀਆਂ ਵੀ ਵਧਣ ਲੱਗੀਆਂ ਹਨ। ਕਈ ਸੂਬਿਆਂ ਨੇ ਫਿਰ ਤੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ, ਜਦਕਿ ਕਈ ਸੂਬਿਆਂ ਨੇ ਲੋਕਾਂ ਨੂੰ ਚਿਤਾਵਨੀ ਜਾਰੀ ਕਰਦਿਆਂ ਸਾਵਧਾਨ ਰਹਿਣ …
Read More »ਪੰਜਾਬ ਪੁਲਿਸ ਵਲੋਂ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ
ਚੰਡੀਗੜ੍ਹ: ਅੰ. ਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀਿ ਜਾਣਕਾਰੀ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਵਾਰਤਾ ਦੌਰਾਨ ਦਿੱਤੀ। ਆਈਜੀਪੀ ਸੁਖਚੈਨ ਗਿੱਲ, ਜਿਹਨਾਂ ਨਾਲ ਡੀਆਈਜੀ …
Read More »ਪ੍ਰਭਜੋਤ ਸਿੰਘ ਨੇ ਇਟਲੀ ‘ਚ ਚਮਕਾਇਆ ਪੰਜਾਬੀਆਂ ਦਾ ਨਾਮ
ਰੋਮ: ਕਹਿੰਦੇ ਨੇ ਜੇਕਰ ਇਰਾਦੇ ਦ੍ਰਿੜ ਹੋਣ ਤਾਂ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਹੀ ਪੰਜਾਬੀ ਵਿਦੇਸ਼ਾਂ ‘ਚ ਹੋਰਨਾਂ ਦੇਸ਼ਾਂ ਦੇ ਪ੍ਰਵਾਸੀਆਂ ਲਈ ਕਾਮਯਾਬੀ ਦੀ ਮਿਸਾਲ ਬਣਦੇ ਜਾ ਰਹੇ ਹਨ। ਅਜਿਹੀ ਹੀ ਇੱਕ ਮਿਸਾਲ ਪੰਜਾਬੀ ਨੌਜਵਾਨ ਪ੍ਰਭਜੋਤ ਸਿੰਘ ਮੁਲਤਾਨੀ ਵਲੋਂ ਕਾਇਮ ਕੀਤੀ ਗਈ ਹੈ। ਪੰਜਾਬ ਦੇ …
Read More »ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਚਾਰ ਮੈਂਬਰੀ SIT ਦਾ ਗਠਨ
ਚੰਡੀਗੜ੍ਹ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਐਸ.ਆਈ.ਟੀ. ਵਿੱਚ …
Read More »