Breaking News

Tag Archives: india news punjabi

ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਕਾਰਨ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ: ਭਗਵੰਤ ਮਾਨ

ਮੋਗਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲੇ ਦੇ ਉਮੀਦਵਾਰਾਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਡਾ. ਅਮਨਦੀਪ ਅਰੋੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”ਪੰਜਾਬ ‘ਚੋਂ 70 ਸਾਲਾਂ ਦੇ ਸਿਆਸੀ …

Read More »

ਜਦੋਂ ਸਾਨੂੰ ਕੈਪਟਨ ਤੇ ਬੀਜੇਪੀ ਦੇ ਰਿਸ਼ਤੇ ਦਾ ਪਤਾ ਚੱਲਿਆ, ਅਸੀਂ ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ: ਰਾਹੁਲ ਗਾਂਧੀ

ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸਟਾਰ ਪ੍ਰਚਾਰਕ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ `ਚ ਵੋਟ ਮੰਗ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ …

Read More »

ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਸਰਗਰਮ ਹਨ। ਹਰ ਸਿਆਸੀ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸਟਾਰ ਪ੍ਰਚਾਰਕ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ `ਚ ਵੋਟ ਮੰਗ ਰਹੇ ਹਨ। ਇਸ ਦੇ ਚੱਲਦਿਆਂ ਭਾਜਪਾ ਵੱਲੋਂ ਵੀ …

Read More »

ਚੋਣਾਂ ਤੋਂ ਪਹਿਲਾਂ ਸਿਰਸਾ ਡੇਰੇ ਆਉਣਗੇ ਰਾਮ ਰਹੀਮ! ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ, ਸਵਾਗਤ ਲਈ ਤਿਆਰੀਆਂ ਸ਼ੁਰੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਰਾਮ ਰਹੀਮ ਇਸ ਸਮੇਂ 21 ਦਿਨਾਂ ਦੀ ਫਰਲੋ ‘ਤੇ ਸੁਨਾਰੀਆ ਜੇਲ੍ਹ ਰੋਹਤਕ ਤੋਂ ਬਾਹਰ ਹੈ ਅਤੇ ਗੁਰੂਗ੍ਰਾਮ ਨਾਮਚਰਚਾ ਘਰ ‘ਚ ਸਖਤ ਪੁਲਿਸ ਸੁਰੱਖਿਆ ਹੇਠ ਰਹਿ ਰਿਹਾ ਹੈ। ਉਥੇ ਹੀ ਰਾਮ ਰਹੀਮ ਦੇ ਸਿਰਸਾ ਡੇਰੇ ‘ਚ ਆਉਣ ਦੀ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। …

Read More »

ਬਾਦਲ ਨੇ ਕਾਂਗਰਸ ਅਤੇ `ਆਪ` ਨੂੰ ਲਿਆ ਲੰਮੇੇ ਹੱਥੀਂ, ਨਵਜੋਤ ਸਿੱਧੂ ਨੂੰ ਦੱਸਿਆ ਮਨੁੱਖੀ ਬੰਬ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵੱਖ-ਵੱਖ ਵਿਧਾਨਸਭਾ ਹਲਕਿਆਂ `ਚ ਚੌਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ‘ਚ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਚੋਣ ਪ੍ਰਚਾਰ ਲਈ ਪੁੱਜੇ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਨਵਜੋਤ ਸਿੱਧੂ `ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ …

Read More »

ਭਗਵੰਤ ਮਾਨ ਦਾ ਘੱਟ ਪੜ੍ਹਿਆ-ਲਿਖਿਆ ਹੋਣਾ ਪੰਜਾਬ ਲਈ ਘਾਤਕ ਸਾਬਤ ਹੋ ਸਕਦਾ: ਚੰਨੀ

ਚੰਡੀਗੜ੍ਹ: ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਪਾਰਟੀ ਦੀ ਸਰਕਾਰ ਦੇ ਏਜੰਡੇ ਦਾ ਖੁਲਾਸਾ ਕਰਦਿਆਂ ਮੁਫਤ ਸਿੱਖਿਆ, ਸਿਹਤ, ਰੋਜ਼ੀ ਰੋਟੀ ਅਤੇ ਪੱਕੀ ਛੱਤ ਨੂੰ ਸਭ ਤੋਂ ਅਹਿਮ ਦੱਸਿਆ ਹੈ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਮੁੱਖ …

Read More »

ਸਾਰੇ ਝੂਠੇ ਪਰਚੇ ਰੱਦ ਕਰਾਂਗੇ, ਪਰਚਾ ਰਾਜ ਖਤਮ ਕਰਾਂਗੇ: ਮਨੀਸ਼ ਸਿਸੋਦੀਆ

ਸਾਹਨੇਵਾਲ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ …

Read More »

ਭਾਜਪਾ ਉਮੀਦਵਾਰ `ਤੇ ਹੋਏ ਹਮਲੇ ਦੇ ਮਾਮਲੇ ‘ਚ ਸਾਡੇ ਆਗੂ ਨੂੰ ਝੂਠਾ ਫਸਾਇਆ ਜਾ ਰਿਹੈ: ਕਿਸਾਨ

ਲੁਧਿਆਣਾ: ਲੁਧਿਆਣਾ ਦੇ ਗਿੱਲ ਦੇ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਐੱਸ.ਆਰ.ਲੱਧੜ `ਤੇ ਹੋਏ ਹਮਲੇ ਦੇ ਮਾਮਲੇ `ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕਰਦਿਆਂ ਥਾਣਾ ਸਦਰ ਦੇ ਬਾਹਰ ਧਰਨਾ ਦਿੱਤਾ। ਬੀਤੀ ਦੇਰ ਸ਼ਾਮ ਖੇੜੀ ਝਮੇੜੀ ਵਿਖੇ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ …

Read More »

700 ਕਿਸਾਨਾਂ ਦੀ ਕਾਤਲ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਚੋਣਾਂ ਲੜ ਰਹੀ ਹੈ?: ਰਵਨੀਤ ਬਰਾੜ

ਮੋਹਾਲੀ: ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੋਚ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਨਿਵੇਕਲੀ ਕਿਸਮ ਦਾ ਸ਼ਾਸਨ ਦੇਣ ਦਾ …

Read More »

ਚੰਨੀ ਗਰੀਬ ਪਰਿਵਾਰ `ਚੋਂ ਹਨ, ਉਹ ਨਹੀਂ ਚਲਾਉਣਗੇ ਅਰਬਪਤੀਆਂ ਦੀ ਸਰਕਾਰ: ਰਾਹੁਲ ਗਾਂਧੀ

ਹੁਸ਼ਿਆਰਪੁਰ: ਹੁਸ਼ਿਆਰਪੁਰ `ਚ ਸੁੰਦਰ ਸ਼ਾਮ ਅਰੋੜਾ ਦੇ ਹੱਕ `ਚ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਰਾਹੁਲ ਗਾਂਧੀ ਨੇ ਜਿੱਥੇ ਚੰਨੀ ਸਰਕਾਰ ਦੀ ਤਾਰੀਫ ਕੀਤੀ ਉੱਥੇ ਹੀ ਨੋਟਬੰਦੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ `ਤੇ ਤੰਜ ਕੱਸਦਿਆਂ ਕਿਹਾ ਕਿ ਨਰਿੰਦਰ ਮੋਦੀ …

Read More »