Breaking News

Tag Archives: india news punjabi

ਬਾਜਵਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ, ਕਿਹਾ `ਦੇਸ਼ ਹਿੱਤ `ਚ ਸਨ ਤਾਂ ਵਾਪਸ ਕਿਉਂ ਲਏ ਕਾਨੂੰਨ`

ਗੁਰਦਾਸਪੁਰ: ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੰਟਰਵਿਊ `ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਅਕਾਲੀ ਦਲ ਭਾਜਪਾ ਦੇ ਪੁਰਾਣੇ ਗਠਜੋੜ ਦੇ ਬਿਆਨ `ਤੇ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ …

Read More »

ਚੰਨੀ ਦੇ ਭਾਣਜੇ ਨੂੰ ਬੋਰੀਆਂ ‘ਚ ਪਾ ਕੇ ਕੁੱਟਿਆ ਜਾ ਰਿਹੈ, ਗਰੀਬ ਦੇ ਘਰ ਪੈਸੇ ਰੱਖ ਕੇ ਫਸਾਇਆ ਗਿਆ: ਬਿੱਟੂ

ਅੰਮ੍ਰਿਤਸਰ: ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਅੰਮ੍ਰਿਤਸਰ ਪੁੱਜੇ, ਜਿੱਥੇ ਮੀਡੀਆ ਦੇ ਨਾਲ ਰੂ-ਬ-ਰੂ ਹੁੰਦੇ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਹੌਟ ਸੀਟ ਪੂਰਬੀ ਹਲਕੇ ਦੀ ਬਣੀ ਹੋਈ ਹੈ। ਬਿੱਟੂ ਨੇ ਕਿਹਾ ਬਹੁਤ ਹੀ ਦੁੱਖ ਦੀ ਗੱਲ ਹੈ ਬੀਜੇਪੀ ਨੇ ਈ.ਡੀ. ਤੇ ਸੀਬੀਆਈ ਦਾ ਡਰ ਲੋਕਾਂ ਵਿੱਚ ਬਣਾਇਆ …

Read More »

ਬੈਂਸ ਤੇ ਕੜਵਲ ਵਿਚਾਲੇ ਹੋਈ ਝੜਪ ਦਾ ਮਾਮਲਾ, SIT ਵਲੋਂ ਫੋਰੈਂਸਿਕ ਜਾਂਚ ਲਈ ਭੇਜੀ ਗਈ ਵੀਡੀਓ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬੀਤੇ ਦਿਨੀਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ‘ਤੇ ਆਤਮਨਗਰ ਤੋਂ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ‘ਤੇ ਹਮਲਾ ਕਰਨ ਦੇ ਇਲਜਾਮ ਲੱਗੇ ਸਨ। ਹਾਲਾਂਕਿ ਸਿਮਰਜੀਤ ਸਿੰਘ ਬੈਂਸ ਇਸ ਨੂੰ ਕਾਂਗਰਸ ਦੀ …

Read More »

ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ

ਮਾਨਸਾ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਮੂਸੇਵਾਲਾ ਖ਼ਿਲਾਫ਼ ਸੰਜੂ ਗੀਤ ਨੂੰ ਲੈ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਾਇਰ ਕੀਤਾ ਗਿਆ ਹੈ। ਪਟੀਸ਼ਨਕਰਤਾ ਐਡਵੋਕੇਟ ਸੁਨੀਲ ਕੁਮਾਰ ਨੇ ਕਿਹਾ ਹੈ ਕਿ ਮੂਸੇਵਾਲਾ ਨੇ ਸੰਜੂ ਗੀਤ ‘ਚ …

Read More »

ਸਿਰਫ ਭਗਵੰਤ ਮਾਨ ਹੀ ਅਜਿਹੇ ਸੰਸਦ ਮੈਂਬਰ ਹਨ, ਜੋ ਪਾਰਲੀਮੈਂਟ ‘ਚ ਚੁੱਕਦੇ ਨੇ ਪੰਜਾਬ ਦੇ ਮੁੱਦੇ: ਸੁਨੀਤਾ ਕੇਜਰੀਵਾਲ

ਧੂਰੀ: ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ `ਚ ਚੋਣ ਪ੍ਰਚਾਰ ਕਰਨ ਦੇ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਪਹੁੰਚੇ। ਜਿਨ੍ਹਾਂ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਭਗਵੰਤ ਮਾਨ ਦੇ ਹੱਕ `ਚ ਵੋਟ ਕਰਨ ਦੀ …

Read More »

ਪਹਿਲ ਦੇ ਅਧਾਰ `ਤੇ ਭਾਜਪਾ ਪੰਜਾਬ `ਚੋਂ ਨਸ਼ਾ ਖਤਮ ਕਰੇਗੀ: ਹੰਸ ਰਾਜ ਹੰਸ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਵੋਟਿੰਗ ਨੂੰ ਕੁੱਝ ਹੀ ਦਿਨ ਬਾਕੀ ਬਚੇ ਹਨ, ਅਜਿਹੇ `ਚ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ `ਚ ਰੁੱਝੀਆਂ ਹੋਈਆਂ ਹਨ। ਇਸੇ ਲੜੀ `ਚ ਭਾਜਪਾ ਆਗੂ ਹੰਸ ਰਾਜ ਹੰਸ ਨੇ ਅਟਾਰੀ ਵਿਖੇ ਭਾਜਪਾ ਆਗੂ ਦੇ ਹੱਕ `ਚ ਕੱਢੇ ਗਏ ਰੋਡ ਸ਼ੋਅ `ਚ ਸ਼ਿਰਕਤ ਕੀਤੀ ਅਤੇ …

Read More »

ਸਿਰਫ ਕਾਂਗਰਸ ਪਾਰਟੀ ਨੂੰ ਹੀ ਹੈ ਆਮ ਆਦਮੀ ਦਾ ਫਿਕਰ: ਤ੍ਰਿਪਤ ਬਾਜਵਾ

ਬਟਾਲਾ: ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਦੇ ਸੀਨੀਅਰ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਿੱਤ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ। ਬਾਜਵਾ ਨੇ ਅੱਜ ਹਲਕੇ ਦੇ ਪਿੰਡ ਗਿੱਲਾਂਵਾਲੀ, ਬਿਜਲੀਵਾਲ, ਮਾਨ …

Read More »

ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿੱਚ ਚੱਲ ਰਹੀ ਹੈ ਲਹਿਰ, ਰਵਨੀਤ ਬਰਾੜ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਮੋਹਾਲੀ: ਜਿਵੇਂ ਜਿਵੇਂ ਆਗਾਮੀ 20 ਫਰਵਰੀ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਮੋਹਾਲੀ ਹਲਕੇ ਵਿਚ ਸਿਆਸਤ ਤੇਜ਼ੀ ਫੜਦੀ ਜਾ ਰਹੀ ਹੈ। ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਦੇ ਮੁਤਾਬਕ ਹਲਕੇ ਵਿੱਚ ਲੋਕ ਵੱਡੀ ਗਿਣਤੀ ਵਿੱਚ ਇਸ ਵਾਰ ਮੋਰਚੇ ਨੂੰ ਮੌਕਾ ਦੇਣ ਦੇ ਰੌਂਅ ਵਿੱਚ ਹਨ। ਹਲਕੇ …

Read More »

ED ਦੀ ਕਾਰਵਾਈ ਤੋਂ ਬਾਅਦ ਹੁਣ IT ਵਿਭਾਗ ਕਰੇਗਾ ਭੁਪਿੰਦਰ ਹਨੀ ਖਿਲਾਫ ਕਾਰਵਾਈ?

ਚੰਡੀਗੜ੍ਹ: ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ਈ.ਡੀ. ਦੀ ਕਾਰਵਾਈ ਤੋਂ ਬਾਅਦ ਹੁਣ ਇਨਕਮ ਟੈਕਸ ਵਿਭਾਗ ਵੀ ਕਾਰਵਾਈ ਲਈ ਤਿਆਰ ਹੈ। ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀਆਂ ਖਬਰਾਂ ਮੁਤਾਬਕ …

Read More »

ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ, ਰਾਘਵ ਚੱਢਾ ਦਾ ਵੱਡਾ ਬਿਆਨ

ਮੌੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਵੱਖ- ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਮੌੜ ਵਾਸੀਆਂ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ, ” ਮੌੜ …

Read More »