ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਠਿੰਡਾ ਵਿੱਚ ਅਰਬਨ ਅਸਟੇਟਸ ਵਿਕਸਤ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸ਼ਹਿਰੀ ਖੇਤਰ ਵਿੱਚ ਕਿਫ਼ਾਇਤੀ ਕੀਮਤ ‘ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਥਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ …
Read More »ਵਿਸਾਖੀ ਤੇ ਡਾ.ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ
ਜਲੰਧਰ: ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਆਪਣੇ ਸੰਬੋਧਨ ’ਚ ਭਗਵੰਤ ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ …
Read More »ਆਪਣੀ ਹੀ ਕੁੜਿੱਕੀ ‘ਚ ਫਸੀ ‘ਆਪ’ ਸਰਕਾਰ
ਮੇਰਾ ਦ੍ਰਿਸ਼ਟੀਕੋਣ: ਕੰਵਰ ਸੰਧੂ; ਪਿਛਲੇ ਦੋ ਹਫਤਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਨਾਲ ਸੰਬੰਧਿਤ ਮਸਲਿਆਂ ਉੱਤੇ ਕੁਝ ਅਹਿਮ ਘਟਨਾਵਾਂ ਵਾਪਰੀਆਂ। ਜਦੋਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ‘ਪੰਜਾਬ ਸਰਵਿਸ ਰੂਲਜ਼’ ਦੀ ਥਾਂ ‘ਸੈਂਟਰ ਸਰਵਿਸ ਰੂਲਜ਼’ ਲਾਗੂ ਕਰਨ ਦੇ ਫੈਸਲੇ ਦਾ ਐਲਾਨ ਕੀਤਾ, ਤਾਂ ਪੰਜਾਬ ‘ਚ ‘ਆਪ’ ਦੀ ਨਵੀਂ ਬਣੀ ਸਰਕਾਰ …
Read More »ਵਿਸਾਖੀ ਮਨਾਉਣ ਪਾਕਿਸਤਾਨ ਗਏ ਬਜ਼ੁਰਗ ਦੀ ਮੌਤ, ਜਨਮਭੂਮੀ ‘ਤੇ ਲਏ ਆਖਰੀ ਸਾਹ
ਕਰਨਾਲ: ਵਿਸਾਖੀ ਮੌਕੇ ਪਾਕਿਸਤਾਨ ਦੇ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਗਏ ਜੱਥੇ ਵਿੱਚ ਇੱਕ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਨਾਲ ਦੇ ਘਰੌਂਡਾ ਵਾਸੀ 83 ਸਾਲਾ ਨਿਸ਼ਾਬਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਿਸ਼ਾਬਰ ਸਿੰਘ 12 ਅਪ੍ਰੈਲ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਨਾਲ …
Read More »ਸਾਬਕਾ IPS ਲਾਲਪੁਰਾ ਮੁੜ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਆਈਪੀਐੱਸ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ। ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਉਨ੍ਹਾਂ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ …
Read More »ਨਵਜੋਤ ਸਿੱਧੂ ਦਾ ਭਵਿੱਖ…?
-ਜਗਤਾਰ ਸਿੰਘ ਸਿੱਧੂ ਐਡੀਟਰ; ਪੰਜਾਬ ਪ੍ਰਦੇਸ਼ ਕਾਂਗਰਸ ਮੁੱਖ ਵਿਰੋਧੀ ਧਿਰ ਵਜੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਮੁੱਖ ਭੂਮਿਕਾ ਨਿਭਾ ਸਕੇਗੀ? ਇਹ ਸਵਾਲ ਮੀਡੀਆ ਅਤੇ ਰਾਜਸੀ ਹਲਕਿਆਂ ਵਲੋਂ ਉਠਾਇਆ ਜਾਣਾ ਸੁਭਾਵਿਕ ਹੈ ਕਿਉਂ ਜੋ ਜੇਕਰ ਕਾਂਗਰਸ ਪਾਰਟੀ ਦੀ ਪਿਛਲੇ ਦਿਨਾਂ ਦੀ ਕਾਰਗੁਜ਼ਾਰੀ ਨੂੰ ਦੇਖਿਆ ਜਾਵੇ ਤਾਂ ਇਹ ਸਵਾਲ ਨੂੰ …
Read More »ਮੂਸੇਵਾਲਾ ਨੇ ਗੀਤ ਰਾਹੀਂ ਪੰਜਾਬੀਆਂ ਨੂੰ ਕਿਹਾ ਗੱਦਾਰ?, ‘ਆਪ’ ਆਗੂਆਂ ਨੇ ਦਿੱਤਾ ਜਵਾਬ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਨਵਾਂ ਗਾਣਾ ‘SCAPEGOAT’ ਰਿਲੀਜ਼ ਹੋਇਆ ਹੈ, ਜੋ ਕਿ ਟ੍ਰੈਡਿੰਗ ‘ਤੇ ਚੱਲ ਰਿਹਾ ਹੈ। ਇਸ ਗਾਣੇ ‘ਚ ਮੂਸੇਵਾਲਾ ਨੇ ਕਾਂਗਰਸ ਪਾਰਟੀ ਦੀ ਚੋਣ ਹਾਰਨ ‘ਤੇ ਸਫ਼ਾਈ ਦਿੱਤੀ ਹੈ ਅਤੇ ਪੰਜਾਬ ਲੋਕਾਂ ‘ਤੇ ਵੀ ਸਵਾਲ ਚੁੱਕੇ ਹਨ। ਸਿੱਧੂ ਨੇ ਕਿਹਾ ਕਿ …
Read More »ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਅੱਜ ਰਾਸ਼ਟਰਪਤੀ ਭਵਨ ਵਿਖੇ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ। Called on Hon’ble President Shri Ram Nath …
Read More »ਪੰਜਾਬ ਸਰਕਾਰ ਵੱਲੋਂ ਚਾਰ ਨਵੇਂ SSP ਨਿਯੁਕਤ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. …
Read More »ਕੁੰਵਰ ਵਿਜੈ ਪ੍ਰਤਾਪ ਦੇ ਵੱਡੇ ਸਵਾਲ
-ਜਗਤਾਰ ਸਿੰਘ ਸਿੱਧੂ ਐਡੀਟਰ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਦੇ ਨਿਆਂ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ਉੱਪਰ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਪੰਜਾਬ ਨਾਲ ਇਹ ਵਾਅਦਾ ਕੀਤਾ ਸੀ …
Read More »