ਚੰਡੀਗੜ੍ਹ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ …
Read More »‘ਆਪ’ ਨੇ ਝੂਠ ਦੀ ਬੁਨਿਆਦ ‘ਤੇ ਬਣਾਈ ਸਰਕਾਰ: ਬਾਜਵਾ
ਗੁਰਦਾਸਪੁਰ: ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੀ ਸੱਤਾ ‘ਚ ਆਏ ਹਾਲੇ ਕੁੱਝ ਹੀ ਦਿਨ ਹੋਏ ਨੇ ਪਰ ਆਪ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਉਣੀ ਸ਼ੁਰੂ ਹੋ ਗਈ ਹੈ। ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪ ‘ਤੇ ਖੂਬ ਰਗੜੇ ਲਗਾਏ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ …
Read More »ਸਿੱਧੂ ਦੀ ਭਗਵੰਤ ਮਾਨ ਨੂੰ ਵੱਡੀ ਨਸੀਹਤ, ਸੈਰਾਂ ਛੱਡ ਆਪਣੀ ਡਿਊਟੀ ਨਿਭਾਉਣ ਮੁੱਖ ਮੰਤਰੀ
ਚੰਡੀਗੜ੍ਹ: ਸੂਬੇ ਚ ਲਗਾਤਾਰ ਵਧਦੀਆਂ ਵਾਰਦਾਤਾਂ ਤੋਂ ਬਾਅਦ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ ਹੈ। ਇਸੇ ਮੁੱਦੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ।ਸਿੱਧੂ ਨੇ ਪਟਿਆਲਾ ਵਿਖੇ ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਹੋਏ ਖਿਡਾਰੀ …
Read More »ਆਉਣ ਵਾਲੇ ਦਿਨਾਂ ‘ਚ ਆਮ ਲੋਕਾਂ ਨੂੰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਫਸਲਾਂ ਦੇ ਝਾੜ ‘ਤੇ ਪਵੇਗਾ ਅਸਰ
ਲੁਧਿਆਣਾ : ਉੱਤਰ ਭਾਰਤ ‘ਚ ਪੈ ਰਹੀ ਗਰਮੀ ਕਾਰਨ ਮੌਸਮ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੌਸਮ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਤੋਂ ਇਲਾਵਾ ਪੀਏਯੂ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਣਕ ਦੀ ਫਸਲ ਬਾਰੇ …
Read More »ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦਾ ਸੀ ਤੇ ਰਹੇਗਾ: ਨਵਜੋਤ ਸਿੱਧੂ
ਚੰਡੀਗੜ੍ਹ: ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਜਿਥੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ `ਚ ਵੀ ਸ਼ਬਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੀ ਨਵਜੋਤ ਸਿੰਘ ਸਿੱਧੂ ਦਾ ਇੱਕ ਟਵੀਟ ਸਾਹਮਣੇ ਆਇਆ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ …
Read More »ਕੈਂਸਰ ਅੱਗੇ ਬੇਵੱਸ ਹੋਇਆ ਪਰਿਵਾਰ, ਔਰਤ ਦੀ ਹਾਲਤ ਬੇਹੱਦ ਤਰਸਯੋਗ, ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਮਾਨਸਾ: ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਮਾਲਵਾ ਖੇਤਰ ‘ਚ ਆਪਣੇ ਪੈਰ ਪਸਾਰ ਲਏ ਹਨ। ਜਿਸ ਕਾਰਨ ਹਰ ਦਿਨ ਕੈਂਸਰ ਦੀ ਚਪੇਟ ‘ਚ ਆਏ ਮਰੀਜ਼ ਇਲਾਜ ਦੌਰਾਨ ਆਪਣੀ ਜਾਨ ਗਵਾ ਰਹੇ ਹਨ. ਪਰ ਕਈ ਅਜਿਹੇ ਪਰਿਵਾਰ ਵੀ ਹਨ ਜੋ ਆਪਣੇ ਘਰ ਦਾ ਸਭ ਕੁਝ ਵੇਚ ਵੱਟ ਕੇ ਵੀ ਇਸ ਬਿਮਾਰੀ ਅੱਗੇ …
Read More »‘ਆਪ ਸਰਕਾਰ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਦੇਣ ਦਾ ਜਲਦੀ ਪੂਰਾ ਕਰੇਗੀ ਚੋਣਾਵੀ ਵਾਅਦਾ’
ਚੰਡੀਗੜ੍ਹ: ‘ਆਪ’ ਸਰਕਾਰ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਦੇਣ ਦਾ ਚੋਣਾਵੀ ਵਾਅਦਾ ਜਲਦੀ ਪੂਰਾ ਕਰੇਗੀ ਅਤੇ 300 ਯੂਨਿਟਾਂ ਤੋਂ ਵੱਧ ਬਿਜਲੀ ਦੀ ਵਰਤੋਂ ਕਰਨ ’ਤੇ ਵਾਧੂ ਖਰਚੇ ਵੀ ਨਹੀਂ ਵਸੂਲੇ ਜਾਣਗੇ। ਇਸ ਸਬੰਧੀ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ …
Read More »ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ …
Read More »ਆਪ ਦੀ ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਣੇ ਮੰਡੀ ਬੋਰਡ, PRTC ਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ …
Read More »ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ …
Read More »