Breaking News

Tag Archives: india news punjabi

ਬੈਂਸ ਭਰਾ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਮੁਹਾਲੀ ਦੇ ਬਾਰਡਰ ਤੋਂ ਚੰਡੀਗੜ੍ਹ ਪੁਲਿਸ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਦੋਵਾਂ ਨੂੰ ਸਾਈਕਲ ਤੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰ ਸਰਕਾਰ ਤੋਂ ਕਿਸਾਨੀ ਨਾਲ ਸਬੰਧਿਤ ਆਰਡੀਨੈਂਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ …

Read More »

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੱਗਿਆ ਮੁਕੰਮਲ ਲਾਕਡਾਊਨ

ਸ੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ਲਗਾਤਾਰ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਤੇ ਇਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਹਰਕਤ ‘ਚ ਆਉਂਦੇ ਹੋਏ ਜ਼ਿਲ੍ਹਾ ਮੰਡੀ ਗਿੱਦੜਬਾਹਾ ਨੂੰ 30 ਜੂਨ  ਤੱਕ  ਮੁਕੰਮਲ ਤੌਰ ‘ਤੇ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਦਸ ਦਈਏ ਗਿੱਦੜਬਾਹਾ ‘ਚ ਇੱਕ ਹੀ ਪਰਿਵਾਰ ਦੇ ਅੱਠ ਮੈਬਰਾਂ …

Read More »

ਪ੍ਰੀਤ ਹਰਪਾਲ ਦੀ ਵਿਵਾਦਤ ਟਿਕਟਾਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖਾਂ ‘ਚ ਰੋਸ, ਮੰਗੀ ਮੁਆਫ਼ੀ

ਬਟਾਲਾ: ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਟਿਕ ਟਾਕ ‘ਤੇ ਵਿਵਾਦਤ ਵੀਡੀਓ ਬਣਾ ਕੇ ਪਾਈ ਸੀ ਜਿਸ ਨਾਲ ਸਿੱਖਾਂ ‘ਚ ਭਾਰੀ ਰੋਸ ਹੈ। ਪ੍ਰੀਤ ਹਰਪਾਲ ਨੇ ਬੀਤੇ ਦਿਨੀਂ ਟਿਕ ਟਾਕ ‘ਤੇ ਵੀਡੀਓ ਪੋਸਟ ਕੀਤੀ ਸੀ ਜਿਸ ਵਿੱਚ ਪ੍ਰੀਤ ਕੋਰੋਨਾ ਵਾਇਰਸ ‘ਤੇ ਆਪਣਾ ਗਾਣਾ, ‘ਨਵੀਂ ਭਸੂੜੀ’ ਗਾਉਂਦੇ ਵਿਖਾਈ ਦੇ ਰਹੇ ਸਨ। ਇਸ …

Read More »

ਵਿੰਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੇਂ ਮੁੱਖ ਸਕੱਤਰ ਦਾ ਐਲਾਨ ਕਰ ਦਿੱਤਾ ਹੈ। ਕਰਨ ਅਵਤਾਰ ਸਿੰਘ ਦੀ ਥਾਂ ਹੁਣ ਆਈਏਐੱਸ ਵਿੰਨੀ ਮਹਾਜਨ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਹੋਣਗੇ। ਇਸ ਦੇ ਨਾਲ ਹੀ ਵਿੰਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣ ਗਈ ਹਨ। ਦੱਸਣਯੋਗ ਹੈ ਕਿ ਵਿੰਨੀ ਮਹਾਜਨ ਪੰਜਾਬ ਦੇ …

Read More »