ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੇਜਰੀਵਾਲ ਦੀ ਰਿਹਾਇਸ਼ ’ਤੇ ਇਸ ਹਮਲੇ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਏ ਹਨ ਕਿ ਇਹ ਹਮਲਾ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ …
Read More »ਭਗਵੰਤ ਮਾਨ ਦੀ ਫੈਨ ਹੈ ਮਿਸ ਯੂਨੀਵਰਸ ਹਰਨਾਜ਼ ਸੰਧੂ, ਸੀਐੱਮ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਦਾ ਨਾਮ ਦੁਨੀਆਂ ਭਰ ‘ਚ ਰੌਸ਼ਨ ਕਰਨ ਵਾਲੀ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਹਰਨਾਜ਼ ਕੌਰ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ। ਪੰਜਾਬ ਸਰਕਾਰ ਨੇ ਇੱਕ ਵੀਡੀਓ ਸਾਂਝੀ ਕੀਤੀ …
Read More »ਕਾਲਜ ਦੇ ਸਟਾਫ ਨੂੰ 36 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਪਰੇਸ਼ਾਨ ਕਲਰਕ ਨੇ ਕੀਤੀ ਖੁਦਕੁਸ਼ੀ
ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਮੁਲਾਜ਼ਮਾਂ ਨੂੰ ਪਿਛਲੇ 36 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਇਸ ਤੋਂ ਦੁਖ਼ੀ ਹੋ ਕੇ ਇੱਕ ਕਲਰਕ ਨੇ ਕਾਲਜ ‘ਚ ਫ਼ਾਹਾ ਲੈ ਕੇ ਖੁਸਕੁਸ਼ੀ ਕਰ ਲਈ। ਜਿਸ ਤੋਂ ਬਾਅਦ …
Read More »ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਮਾਮਲੇ ਨੂੰ ਲੈ ਕੇ ਖੰਨਾ ‘ਚ NIA ਦੀ ਛਾਪੇਮਾਰੀ
ਖੰਨਾ: ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਐੱਨ.ਆਈ.ਏ. ਦੀ ਟੀਮ ਨੇ ਖੰਨਾ ‘ਚ ਛਾਪਾ ਮਾਰਿਆ ਹੈ। ਐੱਨ.ਆਈ.ਏ. ਨਾਲ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਨੇ ਇਹ ਛਾਪੇਮਾਰੀ ਲਲਹੇੜੀ ਰੋਡ ਦੇ ਗੁਰੂ ਤੇਗ ਬਹਾਦਰ ਨਗਰ ਸਥਿਤ ਇੱਕ ਘਰ ‘ਚ ਕੀਤੀ, ਜੋ ਕਿ ਬੰਬ ਧਮਾਕੇ ਦੇ ਮੁੱਖ ਦੋਸ਼ੀ …
Read More »ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਇਸ ਨਿਯਮ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ ਨਿਯਮ, 2022 ਕਿਹਾ ਜਾਵੇਗਾ, ਜੋ 1 ਅਪਰੈਲ 2022 ਤੋਂ ਹੀ ਲਾਗੂ ਕਰ ਦਿੱਤੇ ਜਾਣਗੇ। ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ …
Read More »ਚੰਡੀਗੜ੍ਹ ਤੇ BBMB ‘ਚ ਪੰਜਾਬ ਦੀ ਹਿੱਸੇਦਾਰੀ ਕਾਇਮ ਰੱਖਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਕੀਤਾ ਜਾਵੇਗਾ ਸੰਘਰਸ਼: ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਤਾਨਾਸ਼ਾਹੀ ਰਵਈਆ ਅਪਣਾ ਕੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਥੋਪ ਰਹੀ ਹੈ, ਜੇਕਰ ਮੋਦੀ ਸਰਕਾਰ ਨੇ ਪੰਜਾਬ ਖਿਲਾਫ਼ ਬਦਲਾਖੋਰੀ ਦੀ ਭਾਵਨਾ ਨਾ ਛੱਡੀ ਤਾਂ ਆਮ ਆਦਮੀ ਪਾਰਟੀ (ਆਪ) ਅਤੇ ਪੰਜਾਬ ਸਰਕਾਰ …
Read More »ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਤੋਂ ਬਾਅਦ ਹੋਵੇਗਾ ਸੁਖਦੇਵ ਢੀਂਡਸਾ ਦੇ ਅਸਤੀਫ਼ੇ `ਤੇ ਫੈਸਲਾ
ਚੰਡੀਗੜ੍ਹ, 28 ਮਾਰਚ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ `ਤੇ ਫੈਸਲਾ ਲੈਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਪਾਰਟੀ ਮੁੱਖ ਦਫ਼ਤਰ …
Read More »ਡਿਪੂ ਤਾਂ ਹਰ ਪਿੰਡ ਤੇ ਮੋਹਲੇ ‘ਚ ਹਨ ਫਿਰ ‘ਆਪ’ ਨੇ ਨਵਾਂ ਕੀ ਕੀਤਾ ? : ਬਾਜਵਾ
ਗੁਰਦਾਸਪੁਰ: ਵਿਧਾਨ ਸਭਾ ਹਲਕਾ ਕਾਦੀਆਂ ਦੇ ਜੇਤੂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਦੇ ਕਾਹਨੂੰਵਾਨ ਬਲਾਕ ਦੇ ਪਿੰਡਾਂ ਵਿੱਚ ਧੰਨਵਾਦੀ ਦੌਰੇ ਕੀਤੇ। ਇਸ ਮੌਕੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਾਂ ਰਾਸ਼ਨ ਪਹਿਲਾ ਹੀ ਮਿਲ ਰਿਹਾ ਹੈ …
Read More »ਟਰਾਂਸਪੋਰਟ ਮੰਤਰੀ ਵੱਲੋਂ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਪਰਮਿਟ ਰੱਦ …
Read More »ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ: ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ …
Read More »