Breaking News

Tag Archives: India news today

ਦਿੱਲੀ ਚੋਣਾਂ ਦਾ ਹੋਇਆ ਐਲਾਨ, 8 ਤਾਰੀਖ ਨੂੰ ਦਿੱਲੀ ਵਾਸੀ ਸੁਣਾਉਣਗੇ ਆਪਣਾ ਫਤਵਾ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਅੰਦਰ ਅੱਜ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਅੰਦਰ ਵਿਧਾਨ ਸਭਾ ਚੋਣਾਂ ਲਈ 8 ਫਰਵਰੀ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਹੁਣ ਜੇਕਰ ਸੀਟਾਂ ਦੀ ਗੱਲ ਕਰੀਏ …

Read More »

ਪ੍ਰਧਾਨ ਮੰਤਰੀ ਦੇ ਘਰ ਨੇੜੇ ਲੱਗੀ ਅੱਗ

ਨਵੀਂ ਦਿੱਲੀ : ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਨੇੜੇ ਲੋਕ ਕਲਿਆਣ ਮਾਰਗ ਵਿਚ ਅੱਗ ਲੱਗ ਗਈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅੱਗ ਬੁਝਾਉਣ ਲਈ 9 ਵਾਹਨ ਅਤੇ 4 ਐਂਬੂਲੈਂਸਾਂ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ। ਮੀਡੀਆ ਰਿਪੋਰਟਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਗੰਭੀਰ ਨਹੀਂ ਹੈ, ਪਰ ਸੁਰੱਖਿਆ …

Read More »

CAA ਵਿਰੁੱਧ ਪ੍ਰਦਰਸ਼ਨ : ਅਮਿਤ ਸ਼ਾਹ ਨੇ ਕਿਹਾ ਹੁਣ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ

ਨਵੀਂ ਦਿੱਲੀ : ਇੰਨੀ ਦਿਨ ਦੇਸ਼ ਭਰ ਅੰਦਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਂਵੀਂ ਹਾਲਾਤ ਬਹੁਤ ਗੰਭੀਰ ਬਣੇ 

Read More »

ਨਾਗਰਿਕਤਾ ਸੋਧ ਬਿੱਲ ਵਿਰੁੱਧ ਤ੍ਰਿਪੁਰਾ ‘ਚ ਪ੍ਰਦਰਸ਼ਨ, ਦੋ ਮੌਤਾਂ!

ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ …

Read More »

ਨਾਗਰਿਕਤਾ ਸੋਧ ਬਿੱਲ ਨੂੰ ਅਸੰਵਿਧਾਨਿਕ ਕਰਾਰਦੇ ਹੋਏ ਆਈਪੀਐਸ ਅਧਿਕਾਰੀ ਨੇ ਦਿੱਤਾ ਅਸਤੀਫਾ

ਮੁੰਬਈ : ਨਾਗਰਿਕ ਸੋਧ ਬਿੱਲ ਨੂੰ ਲੈ ਕੇ ਮਹਾਰਾਸ਼ਟਰ ਦੇ ਆਈਪੀਐਸ ਅਧਿਕਾਰੀ ਨੇ ਅਸਤੀਫਾ ਦੇ ਕੇ ਇਸ ਬਿੱਲ ਦਾ ਵਿਰੋਧ ਕੀਤਾ ਹੈ। ਆਈਪੀਐਸ ਅਧਿਕਾਰੀ

Read More »

ਕਾਲੇ ਕੋਟ ਤੇ ਖਾਕੀ ਵਰਦੀ ਦਾ ਕੀ ਹੈ ਮਸਲਾ

ਕੌਮੀ ਰਾਜਧਾਨੀ ਦਿੱਲੀ ਵਿੱਚ ਦਿੱਲੀ ਪੁਲਿਸ ਅਤੇ ਵਕੀਲਾਂ ਵਿਚਾਲੇ ਚੱਲ ਰਿਹਾ ਟਕਰਾਅ ਸੁਲਝਦਾ ਨਜ਼ਰ ਨਹੀਂ ਆ ਰਿਹਾ ਹੈ। ਤੀਸ ਹਜ਼ਾਰੀ ਅਦਾਲਤ ਕੰਪਲੈਕਸ ਵਿੱਚ ਦੋ ਨਵੰਬਰ ਨੂੰ ਵਕੀਲਾਂ ਅਤੇ ਪੁਲੀਸ 

Read More »

ਮੈਕਸੀਕੋ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਤਿਆਰੀ ਕਰ ਰਹੇ 311 ਭਾਰਤੀਆਂ ਨੂੰ ਕੀਤਾ ਡਿਪੋਰਟ

ਮੈਕਸੀਕੋ: ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਨਾਕਾਮ ਕੋਸ਼ਿਸ਼ 311 ਭਾਰਤੀਆਂ ਨੂੰ ਆਪਣੇ ਦੇਸ਼ ਵਾਪਸ ਲੈ ਆਈ। ਇਹ ਭਾਰਤੀ ਮੈਕਸਿਕੋ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਤਿਆਰੀ ‘ਚ ਲੱਗੇ ਹੋਏ ਸਨ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਬੋਇੰਗ 747 – 400 ਚਾਰਟਰ ਜਹਾਜ਼ ਤੋਂ ਇਨ੍ਹਾਂ ਸਾਰੇ ਭਾਰਤੀਆਂ ਨੂੰ ਆਈ.ਜੀ.ਆਈ. …

Read More »

ਅੱਜ ਵੀ ਜ਼ਿੰਦਾ ਹੈ ਹਿਮ-ਮਾਨਵ ‘ਯੇਤੀ’, ਭਾਰਤੀ ਫੌਜ ਨੇ ਪਹਿਲੀ ਵਾਰੀ ਪੇਸ਼ ਕੀਤੇ ਸਬੂਤ

ਨਵੀਂ ਦਿੱਲੀ: ਹਿਮਾਲਿਆ ਦੇ ਬਰਫ਼ ਨਾਲ ਢਕੇ ਪਹਾੜਾਂ ‘ਤੇ ਹਿਮ-ਮਾਨਵ (ਯੇਤੀ) ਦੇ ਰਹਿਣ ਦੀਆਂ ਚਰਚਾਵਾਂ ਜਾਂ ਮੌਜੂਦਗੀ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾਂਦੇ ਰਹੇ ਹਨ। ਕਈ ਵਾਰੀ ਲੋਕਾਂ ਵੱਲੋਂ ਦੁਨੀਆ ਭਰ ਵਿਚ ਹਿਮ ਮਾਨਵ ਨੂੰ ਦੇਖਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਹ ਮਾਨਤਾ ਸਦੀਆਂ ਤੋਂ ਚੱਲੀ ਆ …

Read More »

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਹੋਇਆ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

IAF plane crash

ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ। ਜਹਾਜ਼ ਕ੍ਰੈਸ਼ ਹੋਣ ਕਾਰਨ ਦੋ ਪਾਇਲਟਾਂ ਦੀ ਮੌਤ ਦੀ ਵੀ ਖ਼ਬਰ ਆ ਰਹੀ ਹੈ। ਰਿਪੋਰਟ ਮੁਤਾਬਕ ਜਹਾਜ਼ ਨੇ ਸ਼੍ਰੀਨਗਰ ਏਅਰਪੋਰਟ ਤੋਂ ਉਡਾਣ ਭਰੀ ਸੀ ਅਤੇ ਕੁਝ ਸਮੇਂ ਬਾਅਦ ਕ੍ਰੈਸ਼ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਦਾ …

Read More »