ਨਵੀਂ ਦਿੱਲੀ : ਇੰਨੀ ਦਿਨ ਦੇਸ਼ ਭਰ ਅੰਦਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਈ ਥਾਂਵੀਂ ਹਾਲਾਤ ਬਹੁਤ ਗੰਭੀਰ ਬਣੇ
Read More »ਪ੍ਰਸਿੱਧ ਸਾਬਕਾ ਕ੍ਰਿਕਟ ਖਿਡਾਰੀ ਨੂੰ ਪਰਿਵਾਰ ਸਮੇਤ ਜਾਨ ਤੋਂ ਮਾਰਨ ਦੀ ਮਿਲੀ ਧਮਕੀ!
ਨਵੀਂ ਦਿੱਲੀ : ਪ੍ਰਸਿੱਧ ਕ੍ਰਿਕਟ ਖਿਡਾਰੀ ਤੋਂ ਭਾਜਪਾ ਦੇ ਸੰਸਦ ਮੈਂਬਰ ਬਣੇ ਗੌਤਮ ਗੰਭੀਰ ਨੂੰ ਜਾਨ ਤੋਂ ਮਿਲਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ
Read More »ਉਨਾਓ ਬਲਾਤਕਾਰ ਮਾਮਲੇ ‘ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
ਨਵੀਂ ਦਿੱਲੀ: ਉਨਾਓ ਬਲਾਤਕਾਰ ਮਾਮਲੇ ‘ਚ ਆਖਰ ਅਦਾਲਤ ਦਾ ਫੈਸਲਾ ਆ ਹੀ ਗਿਆ। ਦਿੱਲੀ ਦੇ ਤੀਸ ਹਜ਼ਾਰੀ ਕੋਰਟ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਬੀਜੇਪੀ ‘ਚੋਂ ਬਾਹਰ ਕੱਢੇ ਹੋਇਆ ਆਗੂ ਕੁਲਦੀਪ ਸਿੰਘ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਦੋਸ਼ੀ ਸ਼ਸ਼ੀ ਸਿੰਘ ਨੂੰ ਕੋਰਟ …
Read More »ਨਾਗਰਿਕਤਾ ਸੋਧ ਬਿੱਲ ਵਿਰੁੱਧ ਤ੍ਰਿਪੁਰਾ ‘ਚ ਪ੍ਰਦਰਸ਼ਨ, ਦੋ ਮੌਤਾਂ!
ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ …
Read More »ਨਾਗਰਿਕਤਾ ਸੋਧ ਬਿੱਲ ਨੂੰ ਅਸੰਵਿਧਾਨਿਕ ਕਰਾਰਦੇ ਹੋਏ ਆਈਪੀਐਸ ਅਧਿਕਾਰੀ ਨੇ ਦਿੱਤਾ ਅਸਤੀਫਾ
ਮੁੰਬਈ : ਨਾਗਰਿਕ ਸੋਧ ਬਿੱਲ ਨੂੰ ਲੈ ਕੇ ਮਹਾਰਾਸ਼ਟਰ ਦੇ ਆਈਪੀਐਸ ਅਧਿਕਾਰੀ ਨੇ ਅਸਤੀਫਾ ਦੇ ਕੇ ਇਸ ਬਿੱਲ ਦਾ ਵਿਰੋਧ ਕੀਤਾ ਹੈ। ਆਈਪੀਐਸ ਅਧਿਕਾਰੀ
Read More »ਬਹਾਦਰ ਪੰਜਾਬੀਆਂ ਕਾਰਨ ਹੀ ਯੂਰਪੀ ਦੇਸ਼ ਆਜ਼ਾਦ ਹਨ : ਬਰਤਾਨਵੀ ਵਫਦ
ਅੰਮ੍ਰਿਤਸਰ : ਬ੍ਰਿਟਿਸ਼ ਆਰਮੀ ਦੇ ਬ੍ਰਿਗੇਡੀਅਰ ਸੇਲੀਆ ਜੇਨ ਹਾਰਵੇ ਨੇ ਬੁੱਧਵਾਰ ਨੂੰ ਇਥੇ ਕਿਹਾ ਕਿ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸਿੱਖ ਸੈਨਿਕਾਂ ਦੀ ਭੂਮਿਕਾ ਮਿਸਾਲੀ ਰਹੀ ਸੀ। ਉਨ੍ਹਾਂ ਕਿਹਾ ਕਿ ਯੂਰਪੀਅਨ ਦੇਸ਼ ਸਿਰਫ ‘ਤੇ ਸਿਫਰ ਸਿੱਖ ਭਾਈਚਾਰੇ ਕਾਰਨ ਹੀ ਅੱਜ ਅਜ਼ਾਦੀ ਮਾਣ ਰਹੀਆਂ ਹਨ। ਇਥੇ ਖਾਲਸਾ ਕਾਲਜ ਪਬਲਿਕ ਸਕੂਲ …
Read More »ਜਦੋਂ ਮਾਨ ਨੇ ਸੰਸਦ ‘ਚ ਕਿਹਾ “ਆ ਜਾਓ ਮੇਰਾ ਮੂੰਹ ਸੁੰਘ ਲਓ!”
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਹਰ ਦਿਨ ਆਪਣੇ ਬੇਬਾਕ ਭਾਸ਼ਣ ਕਾਰਨ ਚਰਚਾ ‘ਚ ਰਹਿੰਦੇ ਹਨ। ਪਰ ਅੱਜ ਜਿਸ ਕਾਰਨ
Read More »ਸਬ-ਲੈਫਟੀਨੈਂਟ ਸ਼ਿਵਾਂਗੀ ਬਣੀ ਭਾਰਤੀ ਸਮੁੰਦਰੀ ਫੋਜ ਦੀ ਪਹਿਲੀ ਮਹਿਲਾ ਪਾਇਲਟ
ਨਵੀਂ ਦਿੱਲੀ: ਸਬ ਲੈਫਟੀਨੈਂਟ ਸ਼ਿਵਾਂਗੀ ਅੱਜ ਪਹਿਲੀ ਸਮੁੰਦਰੀ ਫੋਜ ਦੀ ਮਹਿਲਾ ਪਾਇਲਟ ਬਣ ਗਈ ਹੈ। ਸ਼ਿਵਾਂਗੀ ਨੂੰ ਕੌਚੀ ਦੀ ਸਮੁੰਦਰੀ ਫੌਜ ‘ਚ ਤਾਇਨਾਤ ਕੀਤਾ ਗਿਆ ਹੈ। ਉਹ ਭਾਰਤੀ ਫੌਜ ਦੇ ਸ਼ਕਤੀਸ਼ਾਲੀ ਡੋਰਨਿਅਰ ਸਰਵਿਲਾਂਸ ਜਹਾਜ਼ ਨੂੰ ਉਡਾਏਗੀ। ਸਮੁੰਦਰੀ ਫੋਜ ਵਿੱਚ ਮਹਿਲਾ ਪਾਇਲਟ ਨਿਯੁਕਤ ਹੋਣ ‘ਤੇ ਸ਼ਿਵਾਂਗੀ ਨੇ ਕਿਹਾ, ਮੈਂ ਬਹੁਤ ਲੰਬੇ …
Read More »ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ, ਫਾਂਸੀ ਦੀ ਸਜ਼ਾ ਹੋਈ ਉਮਰ ਕੈਦ ‘ਚ ਤਬਦੀਲ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਹੈ। ਬਲਵੰਤ ਸਿੰਘ ਨੂੰ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਰਿਪੋਰਟਾਂ ਅਨੁਸਾਰ ਇਸ ਸਬੰਧੀ ਪੰਜਾਬ ਅਤੇ ਚੰਡੀਗੜ …
Read More »ਸਵਿਸ ਬੈਂਕ ‘ਚ ਭਾਰਤੀਆਂ ਦੇ ਗੈਰ-ਸਰਗਰਮ ਖਾਤਿਆਂ ‘ਚ ਪਏ ਕਰੋੜਾਂ ਰੁਪਏ ਦਾ ਨਹੀਂ ਕੋਈ ਵਾਰਸ ?
ਸਵਿਟਜ਼ਰਲੈਂਡ ਦੇ ਬੈਂਕਾਂ ‘ਚ ਭਾਰਤੀਆਂ ਦੇ ਲਗਭਗ ਇੱਕ ਦਰਜਨ ਖਾਤੇ ਅਜਿਹੇ ਹਨ ਜਿਨ੍ਹਾਂ ਨੂੰ ਬੀਤੇ ਸਾਲਾਂ ਤੋਂ ਛੇੜਿਆ ਨਹੀਂ ਗਿਆ ਤੇ ਨਾ ਹੀ ਇਨ੍ਹਾਂ ਦਾ ਕੋਈ ਦਾਅਵੇਦਾਰ ਸਾਹਮਣੇ ਆਇਆ ਹੈ। ਅਜਿਹੇ ਵਿੱਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਪਏ ਪੈਸਿਆ ਨੂੰ ਸਵਿਟਜ਼ਰਲੈਂਡ ਸਰਕਾਰ ਨੂੰ ਦਿੱਤਾ ਜਾ ਸਕਦਾ …
Read More »