Breaking News

Tag Archives: India news

ਪ੍ਰਦੂਸ਼ਣ ਕਾਰਨ ਇਨਸਾਨਾਂ ਦੇ ਨਾਲ ਭਗਵਾਨ ਵੀ ਹੋਏ ਪਰੇਸ਼ਾਨ, ਮੂਰਤੀਆਂ ‘ਤੇ ਚੜ੍ਹਾਏ ਗਏ ਮਾਸਕ

ਇਨ੍ਹੀ ਦਿਨੀਂ ਉੱਤਰ ਭਾਰਤ ‘ਚ ਖਾਸ ਕਰ ਕੇ ਦਿੱਲੀ ਤੇ ਆਸਪਾਸ ਦੇ ਖੇਤਰਾਂ ਦੇ ਲੋਕ ਭਾਰੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਹਵਾ ਇੰਨੀ ਜ਼ਿਆਦਾ ਜ਼ਹਿਰੀਲੀ ਹੋ ਚੁੱਕੀ ਹੈ ਕਿ ਸਰਕਾਰ ਨੇ ਲੋਕਾਂ ਨੂੰ ਬਾਹਰ ਜ਼ਿਆਦਾ ਦੇਰ ਤੱਕ ਘੁੰਮਣ ਤੋਂ ਪਰਹੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪ੍ਰਦੂਸ਼ਣ …

Read More »

ਕਾਲੇ ਕੋਟ ਤੇ ਖਾਕੀ ਵਰਦੀ ਦਾ ਕੀ ਹੈ ਮਸਲਾ

ਕੌਮੀ ਰਾਜਧਾਨੀ ਦਿੱਲੀ ਵਿੱਚ ਦਿੱਲੀ ਪੁਲਿਸ ਅਤੇ ਵਕੀਲਾਂ ਵਿਚਾਲੇ ਚੱਲ ਰਿਹਾ ਟਕਰਾਅ ਸੁਲਝਦਾ ਨਜ਼ਰ ਨਹੀਂ ਆ ਰਿਹਾ ਹੈ। ਤੀਸ ਹਜ਼ਾਰੀ ਅਦਾਲਤ ਕੰਪਲੈਕਸ ਵਿੱਚ ਦੋ ਨਵੰਬਰ ਨੂੰ ਵਕੀਲਾਂ ਅਤੇ ਪੁਲੀਸ 

Read More »

ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਤੋਂ ਪਹਿਲਾਂ ਇਮਰਾਨ ਵਿਰੁੱਧ ਉੱਠੀ ਬਗਾਵਤ!

ਇਸਲਾਮਾਬਾਦ : ਇੱਕ ਪਾਸੇ ਜਿੱਥੇ ਪਾਕਿਸਤਾਨੀ ਪ੍ਰਧਾਨ ਮੰਤਰੀ ਲਗਾਤਾਰ ਗੁਰ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਖੁਸ਼ੀਆਂ ਦੀਆਂ ਖ਼ਬਰਾਂ ਸੁਣਾ ਰਹੇ ਹਨ ਉੱਥੇ ਹੀ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪਤਾ ਲੱਗਾ ਹੈ ਕਿ ਅੱਜ ਹਜਾਰਾਂ …

Read More »

ਮੈਕਸੀਕੋ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਤਿਆਰੀ ਕਰ ਰਹੇ 311 ਭਾਰਤੀਆਂ ਨੂੰ ਕੀਤਾ ਡਿਪੋਰਟ

ਮੈਕਸੀਕੋ: ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਨਾਕਾਮ ਕੋਸ਼ਿਸ਼ 311 ਭਾਰਤੀਆਂ ਨੂੰ ਆਪਣੇ ਦੇਸ਼ ਵਾਪਸ ਲੈ ਆਈ। ਇਹ ਭਾਰਤੀ ਮੈਕਸਿਕੋ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਤਿਆਰੀ ‘ਚ ਲੱਗੇ ਹੋਏ ਸਨ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਬੋਇੰਗ 747 – 400 ਚਾਰਟਰ ਜਹਾਜ਼ ਤੋਂ ਇਨ੍ਹਾਂ ਸਾਰੇ ਭਾਰਤੀਆਂ ਨੂੰ ਆਈ.ਜੀ.ਆਈ. …

Read More »

ਭਾਰੀ ਮੀਂਹ ਦੀ ਚਿਤਾਵਨੀ ਜਾਰੀ, ਹਾਲਾਤ ਬਣ ਸਕਦੇ ਹਨ ਨਾਜ਼ੁਕ? ਸਕੂਲਾਂ ਕਾਲਜਾਂ ਵਿੱਚ ਵੀ ਛੁੱਟੀ ਦਾ ਐਲਾਨ

ਮੁੰਬਈ : ਇਸ ਵਾਰ ਪੈ ਰਹੀਆਂ ਭਾਰੀ ਬਾਰਿਸ਼ਾਂ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜਿੱਥੇ ਬੀਤੇ ਦਿਨੀਂ ਪੰਜਾਬ ਸਮੇਤ ਦੂਜੇ ਸੂਬਿਆਂ ‘ਚ ਵੀ ਹੜ੍ਹ ਆਏ ਉੱਥੇ ਇਕ ਵਾਰ ਫਿਰ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰ ਦਿੱਤੀ ਹੈ। ਪਰ ਫਰਕ …

Read More »

69 ਸਾਲਾ ਦੇ ਹੋਏ ਪੀਐਮ ਨਰਿੰਦਰ ਮੋਦੀ, ਦੁਨੀਆਂ ਭਰ ਤੋਂ ਆਈਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 69ਵਾਂ ਜਨਮ ਦਿਨ ਮਨਾ ਰਹੇ ਹਨ। ਸ੍ਰੀ ਮੋਦੀ ਦੇ ਜਨਮ ਦਿਨ ‘ਤੇ ਸਿਆਸੀ ਨੇਤਾਵਾਂ ਦੇ ਨਾਲ ਨਾਲ ਪੂਰੇ ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਜਰੀਏ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਦੇਸ਼ ਦੇ ਉਪਰਾਸ਼ਟਰਪਤੀ ਵੈਂਕਈਆ ਨਾਇਡੂ, ਰੱਖਿਆ …

Read More »

ਦਿੱਲੀ ਦੇ ਇਸ ਰੈਟੋਰੈਂਟ ਨੇ ਸਿੱਖ ਵਿਅਕਤੀ ਨੂੰ ਕੇਸਾਂ ਤੇ ਪਹਿਰਾਵੇ ਕਾਰਨ ਅੰਦਰ ਜਾਣ ਤੋਂ ਰੋਕਿਆ

ਦਿੱਲੀ ਦੇ ਇੱਕ ਸਿੱਖ ਵਿਅਕਤੀ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਦਿੱਲੀ ਦੇ ‘ਵੀ ਕੁਤਬ’ ਰੈਟੋਰੈਂਟ ‘ਚ ਉਸ ਦੇ ਧਰਮ ਅਤੇ ਪਹਿਰਾਵੇ ਕਾਰਨ ਅੰਦਰ ਦਾਖਲ ਨਹੀਂ 

Read More »

ਕਾਮੇਡੀਅਨ ਦੀ ਸ਼ੋਅ ਦੌਰਾਨ ਹਾਰਟ ਅਟੈਕ ਕਾਰਨ ਮੌਤ, ਲੋਕ ਸਮਝਦੇ ਰਹੇ ਮਜ਼ਾਕ

ਦੁਬਈ: ਕਹਿੰਦੇ ਨੇ ਜ਼ਿੰਦਗੀ ਦਾ ਕੋਈ ਭਰੋਸਾ ਨਹੀਂ ਤੇ ਮੌਤ ਕਦੀ ਵੀ ਆ ਸਕਦੀ ਹੈ ਅਤੇ ਜਦੋਂ ਆ ਗਈ ਉਸਨੂੰ ਕੋਈ ਰੋਕ ਨਹੀਂ ਸਕਦਾ। ਅਜਿਹਾ ਹੀ ਕੁਝ ਵਾਪਰਿਆ ਕਾਮੇਡੀਅਨ ਨਾਲ ਜਿਸ ਦੀ ਲੋਕਾਂ ਨੂੰ ਹਸਾਉਂਦੇ-ਹਸਾਉਂਦੇ ਮੌਤ ਹੋ ਗਈ। ਭਾਰਤੀ ਮੂਲ ਦੇ 36 ਸਾਲਾ ਹਾਸਰਸ ਕਲਾਕਾਰ ਦੀ ਉਸ ਦੇ ਪ੍ਰੋਗਰਾਮ ਦੌਰਾਨ …

Read More »

RSS ਮੁਖੀ ਤੇ ਯੋਗੀ ਨੂੰ ਗਾਲਾਂ ਕੱਢਣ ਦੇ ਮਾਮਲੇ ‘ਚ ਹਾਰਡ ਕੌਰ ‘ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ

ਨਵੀਂ ਦਿੱਲੀ: ਆਰਐਸਐਸ ਮੁਖੀ ਮੋਹਨ ਭਾਗਵਤ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਖਿਲਾਫ ਵਿਵਾਦਤ ਪੋਸਟ ਕਰਨ ਦੇ ਦੋਸ਼ ਹੇਂਠ ਵਾਰਾਣਸੀ ਦੇ ਕੈਂਟ ਥਾਣੇ ‘ਚ ਬਤਲੀਵੁੱਡ ਗਾਇਕਾ ਹਾਰਡ ਕੌਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਦੌਲਤਪੁਰ ਪਾਂਡੇਪੁਰ ਨਿਵਾਸੀ ਵਕੀਲ ਸ਼ਸ਼ਾਂਕ ਤ੍ਰਿਪਾਠੀ ਨੇ ਕੀਤਾ ਹੈ। ਹਾਰਡ ਕੌਰ ‘ਤੇ …

Read More »

ਸਿੰਗਰ ਹਾਰਡ ਕੌਰ ਨੇ ਕੀਤੀ ਵਿਵਾਦਤ ਪੋਸਟ, ਮੋਹਨ ਭਾਗਵਤ ਨੂੰ ਲਿਖਿਆ ਅੱਤਵਾਦੀ, ਯੋਗੀ ਨੂੰ ਕੱਢੀਆਂ ਗਾਲਾਂ

ਸਿੰਗਰ ਹਾਰਡ ਕੌਰ ਸੋਸ਼ਲ ਮੀਡੀਆ ‘ਤੇ ਆਪਣੀ ਵਿਵਾਦਤ ਪੋਸਟ ਦੇ ਚਲਦਿਆਂ ਟਰੋਲ ਹੋ ਰਹੀ ਹੈ। ਹਾਰਡ ਕੌਰ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਪੋਸਟ ਕੀਤੀਆਂ ਜਿਸ ਵਿੱਚ ਉਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ …

Read More »