ਦੋਹਾ/ ਨਵੀਂ ਦਿੱਲੀ : ਅਫਗਾਨਿਸਤਾਨ ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਤਾਲਿਬਾਨ ਨਾਲ ਗੱਲਬਾਤ ਕੀਤੀ ਹੈ। ਇਹ ਗੱਲਬਾਤ ਭਾਰਤੀ ਰਾਜਦੂਤ ਦੀਪਕ ਮਿੱਤਲ ਅਤੇ ਤਾਲਿਬਾਨ ਦੇ ਸ਼ੇਰ ਮੁਹੰਮਦ ਅੱਬਾਸ ਦਰਮਿਆਨ ਹੋਈ ਹੈ। ਕਤਰ ਵਿੱਚ ਭਾਰਤੀ ਰਾਜਦੂਤ ਦੀਪਕ ਮਿੱਤਲ ਨੇ ਮੰਗਲਵਾਰ ਨੂੰ ਤਾਲਿਬਾਨ ਦੇ ਰਾਜਨੀਤਿਕ ਦਫਤਰ ਦੇ ਮੁਖੀ …
Read More »