ਮਾਸਕੋ: ਭਾਰਤ ਵਿੱਚ ਸਤੰਬਰ ‘ਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਤਿਨ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਭਾਰਤ ਦੀ ਯਾਤਰਾ ਕਰ ਸਕਦੇ ਹਨ। ਹਾਲਾਂਕਿ ਰੂਸ-ਯੂਕਰੇਨ ਯੁੱਧ ਕਾਰਨ ਉਨ੍ਹਾਂ ਨੂੰ ਪੱਛਮੀ ਦੇਸ਼ਾਂ ਦੇ ਵਿਰੋਧ ਦਾ ਡਰ ਵੀ ਸਤਾ …
Read More »ਔਰਤ ਦੇ ਕਤਲ ਦੇ ਮਾਮਲੇ ‘ਚ ਦੋਸ਼ੀ ਰਾਜਵਿੰਦਰ ਸਿੰਘ ਦੀ ਆਸਟ੍ਰੇਲੀਆ ਪੁਲਿਸ ਨੂੰ ਹਵਾਲਗੀ, ਪਹੁੰਚਿਆ ਕੁਈਨਜ਼ਲੈਂਡ
ਨਿਊਜ਼ ਡੈਸਕ: ਕੁਈਨਜ਼ਲੈਂਡ ਦੀ ਔਰਤ ਟੋਯਾਹ ਕੋਰਡਿੰਗਲੇ ਦੀ ਹੱਤਿਆ ਦੇ ਦੋਸ਼ੀ ‘ਤੇ ਅੱਜ ਪਹਿਲਾਂ ਕੇਰਨਜ਼ ਵਿੱਚ ਉਤਰਨ ਤੋਂ ਬਾਅਦ ਉਮੀਦ ਹੈ ਕਿ ਅੱਜ ਸ਼ਾਮ ਨੂੰ ਕਤਲ ਦਾ ਦੋਸ਼ ਲਗਾਇਆ ਜਾਵੇਗਾ। ਦਸ ਦਈਏ ਕਿ ਰਾਜਵਿੰਦਰ ਸਿੰਘ ਨੂੰ 2018 ਵਿੱਚ 24 ਸਾਲਾ ਕੁੜੀ ਦੀ ਮੌਤ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਕੁਈਨਜ਼ਲੈਂਡ …
Read More »Amritpal Insta account banned: ਭਾਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ‘ਚ ਹੋਇਆ ਬੈਨ
ਨਿਊਜ਼ ਡੈਸਕ: ਭਾਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ‘ਚ ਬੈਨ ਹੋਗਿਆ ਹੈ। ਦਸ ਦਈਏ ਕਿ ਇਸਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਗਿਆ ਸੀ, ਪਰੰਤੂ ਬਾਅਦ ਵਿੱਚ ਮੁੜ ਚਾਲੂ ਕਰ ਦਿਤਾ ਗਿਆ ਸੀ। ਅਜੇ ਤੱਕ ਪੂਰੀ ਜਾਣਕਾਰੀ ਹਾਸਿਲ ਨਹੀਂ ਹੋਈ ਕਿ ਕਿਉਂ ਭਾਈ …
Read More »Akshay Kumar ਨੇ ਕੈਨੇਡੀਅਨ ਨਾਗਰਿਕਤਾ ਛੱਡਣ ਦਾ ਕੀਤਾ ਫੈਸਲਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’
ਨਿਊਜ਼ ਡੈਸਕ: ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਦੀ ਫਿਲਮ ਸੈਲਫੀ ਅੱਜ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਅਕਸ਼ੈ ਕੁਮਾਰ ਦੀ ਸੈਲਫੀ ਦਰਸ਼ਕਾਂ ਨੂੰ ਕਾਫੀ ਪਸੰਦ ਆਉਣ ਵਾਲੀ ਹੈ। ਫਿਲਮ ‘ਚ ਅਕਸ਼ੈ ਕੁਮਾਰ ਦੇ ਨਾਲ ਇਮਰਾਨ ਹਾਸ਼ਮੀ ਵੀ ਹਨ। ਇਸ ਦੌਰਾਨ ਅਕਸ਼ੇ ਕੁਮਾਰ …
Read More »ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਇਸ ਕਾਰਨ ਹੋਈ ਖੂਬ ਤਾਰੀਫ਼
ਨਿਊਜ਼ ਡੈਸਕ: ਸੰਯੁਕਤ ਰਾਸ਼ਟਰ (ਯੂ.ਐੱਨ.) ਦੇ ਮੈਂਬਰ ਦੇਸ਼ਾਂ ਨੇ ਇਸ ਮਹੀਨੇ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦੇ ਚੁਣੇ ਹੋਏ ਗੈਰ-ਸਥਾਈ ਮੈਂਬਰ ਦੇ ਤੌਰ ‘ਤੇ ਭਾਰਤ ਦੇ ਸਫਲ ਕਾਰਜਕਾਲ ਅਤੇ ਇਸ ਦੀ ਉਤਪਾਦਕ ਪ੍ਰਧਾਨਗੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨੇ ਬਹੁ-ਪੱਖੀ ਕੂਟਨੀਤੀ ਦੇ ਉੱਚੇ ਮਿਆਰਾਂ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤ ਨੇ …
Read More »ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
ਨਿਊਜ਼ ਡੈਸਕ: ਪੰਜਾਬ ਅਤੇ ਵਿਦੇਸ਼ਾਂ ਵਿੱਚ ਪੰਜਾਬੀਅਤ ਦੀ ਪਹਿਚਾਣ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਜਦੋਂ ਇਹ ਅਕਾਊਂਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ‘ਤੇ ਇੱਕ ਨੋਟਿਸ ਆਇਆ ਜਿਸ ਵਿੱਚ ਲਿਖਿਆ ਗਿਆ ਸੀ ਕਿ ਕਾਨੂੰਨੀ ਨੋਟਿਸ ਕਰਕੇ …
Read More »ਭਾਰਤ-ਚੀਨ ਤਣਾਅ ਦੌਰਾਨ ਦਲਾਈ ਲਾਮਾ ਦਾ ਵੱਡਾ ਬਿਆਨ
ਨਿਊਜ਼ ਡੈਸਕ: ਤਵਾਂਗ ਵਿਵਾਦ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਚੀਨ ਨਾਲ ਤਣਾਅ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ ਹੈ। ਇਸ ਦੌਰਾਨ ਤਿੱਬਤੀ ਧਾਰਮਿਕ ਆਗੂ ਦਲਾਈ ਲਾਮਾ ਦਾ ਬਿਆਨ ਸਾਹਮਣੇ ਆਇਆ ਹੈ। ਦਲਾਈ ਲਾਮਾ ਨੇ ਕਿਹਾ ਕਿ ਉਹ ਚੀਨ ਵਾਪਸ ਨਹੀਂ ਜਾ …
Read More »Hijab Protest: ਈਰਾਨ ਨੂੰ ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ ‘ਚੋਂ ਕੱਢਿਆ ਬਾਹਰ
ਈਰਾਨ: ਈਰਾਨ ‘ਚ ਪਿਛਲੇ ਕਈ ਮਹੀਨਿਆਂ ਤੋਂ ਹਿਜਾਬ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਈਰਾਨ ਦੀ ਸਰਕਾਰ ਨੇ ਇਸ ਵਿਵਾਦ ਵਿੱਚ ਸ਼ਾਮਿਲ ਹੋਣ ਵਾਲੇ ਇੱਕ ਹੋਰ ਪ੍ਰਦਰਸ਼ਨਕਾਰੀ ਨੂੰ ਫਾਂਸੀ ਦੇ ਦਿੱਤੀ ਹੈ। 23 ਸਾਲਾ ਮਾਜਿਦ ਰੇਜ਼ਾ ਰੇਨਵਾਰਡ ਨੂੰ ਗ੍ਰਿਫਤਾਰੀ ਤੋਂ 23 ਦਿਨ ਬਾਅਦ ਹੀ ਫਾਂਸੀ ਦਿੱਤੀ ਗਈ ਸੀ। ਈਰਾਨ …
Read More »RBI ਨੇ ਰੇਪੋ ਰੇਟ ‘ਚ ਮੁੜ ਕੀਤਾ ਵਾਧਾ
ਨਿਊਜ਼ ਡੈਸਕ: ਮਹਿੰਗਾਈ ਦਰ ਦਿਨੋਂ ਦਿਨ ਵੱਧ ਰਹੀ ਹੈ । ਬਾਜ਼ਾਰ ਵਿਚ ਮਿਲਣ ਵਾਲੀ ਹਰ ਵਸਤੂ ਦੀ ਕੀਮਤ ਵਿਚ ਵਾਧਾ ਹੋਇਆ ਹੈ । ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਤਿੰਨ ਦਿਨਾਂ ਮੁਦਰਾ ਨੀਤੀ ਕਮੇਟੀ (MPC) ਦੇ ਨਤੀਜੇ ਬੁੱਧਵਾਰ ਸਵੇਰੇ ਸਾਹਮਣੇ ਆਏ । ਇਸ ਦੇ ਚਲਦਿਆਂ ਹੀ ਮੁਦਰਾ …
Read More »Google ਦੇ CEO ਸੁੰਦਰ ਪਿਚਾਈ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ
ਨਿਊਜ਼ ਡੈਸਕ: ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸਿੰਧੂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਪਿਚਾਈ ਨੇ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਜਾਣ …
Read More »