Breaking News

Tag Archives: Indian American

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇੱਕ ਹੋਰ ਭਾਰਤੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵਾਸ਼ਿੰਗਟਨ: ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬੁੱਧਵਾਰ ਭਾਰਤੀ-ਅਮਰੀਕੀ ਨਾਗਰਿਕ ਅਰੁਣ ਵੈਂਕਟਰਮਨ ਨੂੰ ਸੰਯੁਕਤ ਰਾਜ ਅਤੇ ਵਿਦੇਸ਼ੀ ਵਪਾਰਕ ਸੇਵਾਵਾਂ ਦੇ ਡਾਇਰੈਕਟਰ-ਜਨਰਲ ਅਤੇ ਵਣਜ ਵਿਭਾਗ ਵਿੱਚ ਗਲੋਬਲ ਬਾਜ਼ਾਰਾਂ ਲਈ ਸਹਾਇਕ ਸੱਕਤਰ ਲਈ ਨਾਮਜ਼ਦ ਕੀਤਾ ਹੈ।ਅਰੁਣ ਵੈਂਕਟਰਮਨ ਫਿਲਹਾਲ ਵਣਜ ਸਕੱਤਰ ਦੇ ਸਲਾਹਕਾਰ ਹਨ। ਵ੍ਹਾਈਟ ਹਾਊਸ ਵਲੋਂ ਜਾਰੀ ਬਿਆਨ ਮੁਤਾਬਕ, ਵੈਂਕਟਰਮਨ  ਕੋਲ ਅੰਤਰਰਾਸ਼ਟਰੀ …

Read More »

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਠੱਗਣ ਦਾ ਅਪਰਾਧ ਕਬੂਲਿਆ

ਵਾਸ਼ਿੰਗਟਨ : ਅਮਰੀਕਾ ‘ਚ 48 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਦੀ ਠੱਗੀ ਮਾਰਨ ਦਾ ਅਪਰਾਧ ਕਬੂਲ ਕਰ ਲਿਆ ਹੈ। ਮੈਰੀਲੈਂਡ ਸੂਬੇ ਦੇ ਮਨੀਸ਼ ਸਿੰਘ ਨੂੰ 12.5 ਲੱਖ ਡਾਲਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਜ਼ਾ ਦਾ ਐਲਾਨ 30 ਜੁਲਾਈ ਨੂੰ ਕੀਤਾ ਜਾਵੇਗਾ ਅਤੇ ਉਸ ਨੂੰ 20 ਸਾਲ …

Read More »

ਅਮਰੀਕਾ : ਭਾਰਤੀ-ਅਮਰੀਕੀ ਸਿਹਤ ਕਾਮਿਆਂ ਵਲੋਂ ਪ੍ਰਦਰਸ਼ਨ

ਵਾਸ਼ਿੰਗਟਨ : -ਭਾਰਤੀ-ਅਮਰੀਕੀ ਸਿਹਤ ਕਾਮਿਆਂ ਨੇ ਅਮਰੀਕੀ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਕੇ ਬਾਇਡਨ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਮੁਲਕ ਆਧਾਰਿਤ ਗਰੀਨ ਕਾਰਡ ਦੇਣ ਸਬੰਧੀ ਕੋਟੇ ਵਾਲੀ ਨੀਤੀ ਨੂੰ ਖ਼ਤਮ ਕਰਨ। ਕਰਨਾ ਵਾਇਰਸ ਸਬੰਧੀ ਰੋਗਾਂ ਦੇ ਮਾਹਿਰ ਡਾਕਟਰ ਰਾਜ ਕਰਨਾਟਕ ਤੇ ਉਨ੍ਹਾਂ ਦੇ ਸਾਥੀ ਡਾਕਟਰ ਪ੍ਰਣਵ ਸਿੰਘ ਨੇ ਕਿਹਾ ਕਿ …

Read More »

ਅਮਰੀਕਾ ’ਚ ਭਾਰਤੀ ਮੂਲ ਦੇ ਲੋਕਾਂ ਦਾ ਕਬਜ਼ਾ, ਭਾਰਤੀ-ਅਮਰੀਕੀ ਵਿਗਿਆਨਕ ਸਵਾਤੀ ਮੋਹਨ ਦੀ ਕੀਤੀ ਨਿਯੁਕਤੀ

ਵਾਸ਼ਿੰਗਟਨ :- ਨਵੇਂ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ’ਚ ਭਾਰਤੀ ਮੂਲ ਦੇ ਲੋਕਾਂ ਦਾ ਅਮਰੀਕਾ ਦੇ ਅਹਿਮ ਅਹੁਦਿਆਂ ’ਤੇ ਕਬਜ਼ਾ ਹੁੰਦਾ ਜਾ ਰਿਹਾ ਹੈ। ਪਿਛਲੇ 50 ਦਿਨਾਂ ਦੌਰਾਨ ਰਾਸ਼ਟਰਪਤੀ ਨੇ 55 ਪ੍ਰਵਾਸੀ ਭਾਰਤੀਆਂ ਦੀਆਂ ਵੱਡੇ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਹਨ। ਇਸ ਦੀ ਪੁਸ਼ਟੀ ਖ਼ੁਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤੀ ਹੈ। ਬਾਇਡਨ …

Read More »

ਭਾਰਤਵੰਸ਼ੀ ਕਿਰਨ ਆਹੂਜਾ ਮੈਨੇਜਮੈਂਟ ਦਫਤਰ ਮੁਖੀ ਲਈ ਨਾਮਜ਼ਦ

 ਵਾਸ਼ਿੰਗਟਨ:- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਕ ਹੋਰ ਭਾਰਤਵੰਸ਼ੀ 49 ਸਾਲਾ ਵਕੀਲ ਕਿਰਨ ਆਹੂਜਾ ਨੂੰ ਅਮਲਾ ਮੈਨੇਜਮੈਂਟ ਦਫਤਰ ਦਾ ਮੁਖੀ ਬਣਾਉਣ ਲਈ ਨਾਮਜ਼ਦ ਕੀਤਾ ਹੈ। ਇਹ ਵਿਭਾਗ ਅਮਰੀਕਾ ਦੇ 20 ਲੱਖ ਸਿਵਲ ਸੇਵਾ ਅਧਿਕਾਰੀਆਂ ਦੀ ਮੈਨੇਜਮੈਂਟ ਦੇ ਮਾਮਲਿਆਂ ਨੂੰ ਦੇਖਦਾ ਹੈ। ਜੇ ਸੈਨੇਟ ਕਿਰਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੰਦੀ …

Read More »

ਅਮਰੀਕਾ ਚੋਣਾਂ ‘ਚ ਭਾਰਤੀ ਮੂਲ ਦੀ ਮਹਿਲਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵਾਸ਼ਿੰਗਟਨ: ਭਾਰਤੀ ਮੂਲ ਦੀ ਅਮਰੀਕੀ ਮੇਧਾ ਰਾਜ ਨੂੰ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਇਡੇਨ ਦੇ ਚੋਣ ਕੈਂਪੇਨ ਵਿੱਚ ਡਿਜਿਟਲ ਪ੍ਰਚਾਰ ਮੁੱਖੀ ਬਣਾਇਆ ਗਿਆ ਹੈ। ਇਹ ਜ਼ਿੰਮੇਵਾਰੀ ਇਸ ਲਈ ਹੋਰ ਵੀ ਅਹਿਮ ਹੈ, ਕਿਉਂਕਿ ਕੋਰੋਨਾਵਾਇਰਸ ਮਹਾਮਾਰੀ ਦੀ ਵਜ੍ਹਾ ਕਾਰਨ ਇਸ ਵਾਰ ਦਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਵਰਚੁਅਲ ਹੋਣਾ …

Read More »

ਅਮਰੀਕਾ ‘ਚ ਭਾਰਤੀ ਵਿਅਕਤੀ ਨੇ ਜਾਣਬੁੱਝ ਕੇ ਗੱਡੀ ਨੂੰ ਮਾਰੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ

ਨਿਊਯਾਰਕ: ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ ਇੱਕ ਅਮਰੀਕੀ ਵਿਅਕਤੀ ਨੇ ਆਪਣੇ ਵਾਹਨ ਨਾਲ ਇੱਕ ਕਾਰ ਨੂੰ ਜਾਣਬੁੱਝ ਕੇ ਟੱਕਰ ਮਾਰੀ ਜਿਸਦੇ ਨਾਲ ਕਾਰ ਵਿੱਚ ਸਵਾਰ ਛੇ ਨੌਜਵਾਨਾਂ ‘ਚੋਂ ਤਿੰਨ ਦੀ ਮੌਤ ਹੋ ਗਈ ਅਤੇ ਬਾਕੀ ਜਖ਼ਮੀ ਹੋ ਗਏ। ਭਾਰਤੀ ਮੂਲ ਦੇ ਵਿਅਕਤੀ ‘ਤੇ ਕਤਲ ਦੇ ਕਈ ਦੋਸ਼ ਲਗਾਏ ਗਏ ਹਨ। …

Read More »

ਭਾਰਤੀ-ਅਮਰੀਕੀ 34 ਸਾਲਾ ਮਹਿਲਾ ਦੀ ਕਾਰ ‘ਚੋਂ ਮਿਲੀ ਲਾਸ਼

ਨਿਊਯਾਰਕ: ਮਰੀਕਾ ਦੇ ਸੂਬੇ ਇਲੀਨੋਇਸ ਦੇ ਸਕੈਮਬਰਗ ਵਿੱਚ ਇਕ ਭਾਰਤੀ ਮੂਲ ਦੀ 34 ਸਾਲਾ ਮਹਿਲਾ ਦੀ ਲਾਸ਼ ਆਪਣੀ ਹੀ ਕਾਰ ਦੀ ਡਿੱਕੀ ‘ਚੋਂ ਮਿਲੀ। ਭਾਰਤੀ ਕਮਿਊਨਟੀ ਦੀ ਇਸ ਮੁਟਿਆਰ ਦੀ ਮੌਤ ਦੀ ਖਬਰ ਮਿਲਣ ‘ਤੇ ਉਸ ਦਾ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਮ੍ਰਿਤਕ ਸੁਰੀਲ ਡੱਬਵਾਲਾ ਦਾ ਪਿਛੋਕੜ ਭਾਰਤ ਦੇ …

Read More »

ਅਮਰੀਕਾ ‘ਚ ਭਾਰਤੀ ਮੂਲ ਦਾ ਡਾਕਟਰ ਗ੍ਰਿਫਤਾਰ

ਵਾਸ਼ਿੰਗਟਨ: ਅਮਰੀਕਾ ਦੇ ਅਧਿਕਾਰੀਆਂ ਨੇ ਹਾਈਪਰਐਕਟੀਵਿਟੀ ਡਿਸਆਰਡਰ, ਨੀਂਦ ਸਬੰਧੀ ਇਲਾਜ ਲਈ ਅਲੱਗ-ਅਲੱਗ ਮਰੀਜ਼ਾਂ ਨੂੰ ਇੱਕ ਹੀ ਤਰ੍ਹਾਂ ਦੀ ਦਵਾਈ ਦੇਣ ਦੇ ਦੋਸ਼ ਹੇਠ ਭਾਰਤੀ ਮੂਲ ਦੇ ਇੱਕ ਅਮਰੀਕੀ ਡਾਕਟਰ ਗੁਰਪ੍ਰੀਤ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 48 ਸਾਲਾ ਡਾਕਟਰ ਗੁਰਪ੍ਰੀਤ ਸਿੰਘ ਬਾਜਵਾ ‘ਤੇ ਦੋਸ਼ ਹੈ ਕਿ ਉਸ ਨੇ 1,000 …

Read More »

ਭਾਰਤੀ-ਅਮਰੀਕੀ ਕਾਰਕੁੰਨ ਨੇ ਭਾਰਤ ਸਰਕਾਰ ਨੂੰ ਓਸੀਆਈ ਕਾਰਡ ਸਬੰਧੀ ਕਮੀਆਂ ਨੂੰ ਦੂਰ ਕਰਨ ਦੀ ਕੀਤੀ ਅਪੀਲ

ਵਾਸ਼ਿੰਗਟਨ: ਭਾਰਤੀ – ਅਮਰੀਕੀਆਂ ਨੂੰ ਭਾਰਤ ਦੀ ਯਾਤਰਾ ਵਿੱਚ ਹਵਾਈ ਅੱਡੇ ‘ਤੇ ਆ ਰਹੀ ਮੁਸ਼ਕਲਾਂ ਨੂੰ ਦੇਖਦੇ ਹੋਏ ਇੱਕ ਮਸ਼ਹੂਰ ਭਾਰਤੀ-ਅਮਰੀਕੀ ਕਾਰਕੁੰਨ ਨੇ ਕਿਹਾ ਹੈ ਕਿ ਓਸੀਆਈ ਕਾਰਡ ਨੂੰ ‘ਮਲਟੀ ਪਰਪਜ਼ ਲਾਈਫ ਟਾਈਮ ਵੀਜ਼ਾ’ ਦੇ ਤੌਰ ਉੱਤੇ ਲੈਣਾ ਬੰਦ ਕਰਨਾ ਚਾਹੀਦਾ ਹੈ। ਅਮਰੀਕਾ ਵਿੱਚ ਜੈਪੁਰ ਫੁੱਟ ਦੇ ਮੁਖੀ ਪ੍ਰੇਮ ਭੰਡਾਰੀ …

Read More »