ਨਵੀਂ ਦਿੱਲੀ/ ਟੋਕਿਓ : ਭਾਰਤੀ ਖਿਡਾਰੀਆਂ ਲਈ ਟੋਕਿਓ ਓਲੰਪਿਕ ਵਿੱਚ ਸ਼ੁੱਕਰਵਾਰ ਦਾ ਦਿਨ ਜੋਸ਼ ਅਤੇ ਹੌਸਲਾ ਵਧਾਉਣ ਵਾਲਾ ਰਿਹਾ। ਪਹਿਲਾਂ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਮਹਿਲਾਵਾਂ ਦੇ 69 ਕਿੱਲੋ ਭਾਰ ਵਰਗ ਦੇ ਸੈਮੀਫਾਈਨਲ ਵਿੱਚ ਥਾਂ ਬਣਾਈ। ਉਨ੍ਹਾਂ ਭਾਰਤ ਦਾ ਇੱਕ ਹੋਰ ਮੈਡਲ ਪੱਕਾ ਕਰ ਦਿੱਤਾ । ਇਸ ਤੋਂ ਬਾਅਦ ਬੈਡਮਿੰਟਨ …
Read More »