ਲੰਡਨ : ਚੀਨ ਦੇ ਵੁਹਾਨ ਇਲਾਕੇ ਤੋਂ ਫੈਲੇ ਕੋਰੋਨਾ ਵਾਇਰਸ ਦਾ ਅਸਰ ਦੁਨੀਆਂ ਦੇ ਲਗਭਗ ਹਰ ਇਲਾਕੇ ਅੰਦਰ ਫੈਲ ਰਿਹਾ ਹੈ।ਇਸ ਦੇ ਚਲਦਿਆਂ ਬ੍ਰਿਟੇਨ ‘ਚ ਰਹਿਣ ਵਾਲੇ ਇੱਕ ਭਾਰਤੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਬ੍ਰਿਟੇਨ ਵਿੱਚ ਵਾਇਰਸ ਕਾਰਨ ਇਹ ਛੇਵੀਂ ਮੌਤ ਹੈ। ਦੱਸ ਦਈਏ ਕਿ ਮ੍ਰਿਤਕ …
Read More »